Breaking News
Smart Media Dashmesh Insurance Point

Year: 2025

ਲੈਕਚਰਾਰਾਂ ਦੀ ਤਰੁੱਟੀਆਂ ਭਰਪੂਰ ਸੀਨੀਅਰਤਾ ਸੂਚੀ ਰੱਦ ਕਰਨ ਦੀ ਮੰਗ

ਪ੍ਰੋਵੀਜ਼ਨਲ ਸੀਨੀਆਰਤਾ ਬਣਾਉਣ ਸਮੇਂ ਬਣਾਏ ਗਏ ਨਿਯਮਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ: ਪ੍ਰਮੋਸ਼ਨ ਫਰੰਟ ਮੋਹਾਲੀ, 1 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਅੱਜ ਗੌਰਮਿੰਟ ਪ੍ਰਮੋਸ਼ਨ ਫਰੰਟ ਦੀ ਮੀਟਿੰਗ ਮੁਹਾਲੀ ਵਿਖੇ ਸੂਬਾ ਪ੍ਰਧਾਨ ਸੰਜੀਵ ਕੁਮਾਰ ਦੀ ਪ੍ਰਧਾਨਗੀ ਵਿੱਚ ਹੋਈ ਜਿਸ ਵਿੱਚ 21 ਅਗਸਤ ਨੂੰ ਵਿਭਾਗ ਵੱਲੋਂ ਜਾਰੀ ਕੀਤੀ ਗਈ ਸੂਚੀ ਵਿਚਲੀਆਂ ਤਰੁੱਟੀਆਂ ਸੰਬੰਧੀ ਵਿਚਾਰ ਚਰਚਾ ਕੀਤੀ ਗਈ। ਇਸ ਸੰਬੰਧ…

Read more

ਵਿੱਤ ਮੰਤਰੀ ਚੀਮਾ ਵੱਲੋਂ ਹੜ੍ਹ ਪੀੜ੍ਹਤਾਂ ਲਈ ਰਾਹਤ ਸਮੱਗਰੀ ਦੇ ਪੰਜ ਟਰੱਕ ਕੀਤੇ ਰਵਾਨਾ

ਕਿਹਾ, ਇਸ ਮੁਸ਼ਕਲ ਸਮੇਂ ਵਿੱਚ ਪੰਜਾਬ ਨੂੰ ਕੇਂਦਰ ਸਰਕਾਰ ਤੋਂ ਤੁਰੰਤ ਮਦਦ ਦੀ ਲੋੜ ਐਸ.ਏ.ਐਸ. ਨਗਰ, 1 ਸਤੰਬਰ, ਅਮਨਦੀਪ ਸਿੰਘ: ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਬਾਅਦ ਦੁਪਹਿਰ ਅਜਨਾਲਾ ਸਬ-ਡਵੀਜ਼ਨ ਦੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਲਈ ਰਾਹਤ ਸਮੱਗਰੀ ਦੇ ਪੰਜ ਟਰੱਕਾਂ ਨੂੰ ਆਪ ਦਫ਼ਤਰ, ਸੈਕਟਰ 76, ਮੋਹਾਲੀ ਤੋਂ ਰਵਾਨਾ ਕੀਤੇ। ਰਾਹਤ ਟਰੱਕਾਂ…

Read more