ਫਿਟਨੈੱਸ ਅਤੇ ਅਨੁਸ਼ਾਸਨ ਦੀ ਮਹੱਤਤਾ ਉਤੇ ਦਿੱਤਾ ਜ਼ੋਰ ਮੋਹਾਲੀ, 30 ਅਗਸਤ, ਪੰਜਾਬੀ ਦੁਨੀਆ ਬਿਊਰੋ: ਰਿਆਤ ਬਾਹਰਾ ਯੂਨੀਵਰਸਿਟੀ ਵਿੱਚ ਖੇਡ ਦਿਵਸ ਯੂਨੀਵਰਸਿਟੀ ਦੇ ਡਾਇਰੈਕਟਰ ਆਫ਼ ਸਪੋਰਟਸ ਡਾ. ਮਹੇਸ਼ ਜੇਟਲੀ ਦੀ ਨਿਗਰਾਨੀ ਹੇਠ ਖੇਡ ਮੈਦਾਨ ਵਿੱਚ ਬੜੇ ਉਤਸ਼ਾਹ ਅਤੇ ਜਜ਼ਬੇ ਨਾਲ ਮਨਾਇਆ ਗਿਆ। ਵਿਦਿਆਰਥੀਆਂ ਵੱਲੋਂ ਮਿਲੇ ਭਰਪੂਰ ਹੁੰਗਾਰੇ ਨੇ ਯੂਨੀਵਰਸਿਟੀ ਦੀ ਸਰੀਰਕ ਤੰਦਰੁਸਤੀ ਅਤੇ ਸੰਪੂਰਨ ਵਿਕਾਸ ਪ੍ਰਤੀ…
ਮੁਟਿਆਰਾਂ, ਔਰਤਾਂ ਅਤੇ ਬੱਚਿਆਂ ਨੇ ਗਿੱਧੇ ਅਤੇ ਬੋਲੀਆਂ ਰਾਹੀਂ ਰੰਗ ਬੰਨ੍ਹਿਆ ਮੋਹਾਲੀ, 30 ਅਗਸਤ, ਅਮਨਦੀਪ ਸਿੰਘ : ਮੋਹਾਲੀ ਪ੍ਰੈਸ ਕਲੱਬ ਵੱਲੋਂ ‘ਤੀਆਂ ਤੀਜ ਦੀਆਂ’ ਮੇਲਾ ਸੈਕਟਰ-70 ਦੇ ਕਮਿਊਨਿਟੀ ਸੈਂਟਰ ਵਿਚ ਪੂਰੀ ਧੂਮ ਧਾਮ ਨਾਲ ਮਨਾਇਆ ਗਿਆ।ਮੇਲੇ ਵਿਚ ਸੈਕਟਰ-70 ਵਿਚੋਂ ਔਰਤਾਂ, ਬੱਚਿਆਂ ਅਤੇ ਮੁਟਿਆਰਾਂ ਨੇ ਗਿੱਧਾ, ਭੰਗੜਾ, ਸੋਲੋ ਡਾਂਸ ਅਤੇ ਕੋਰੀਓਗ੍ਰਾਫੀ ਨਾਚ ਪੇਸ਼ ਕਰਕੇ 5 ਘੰਟੇ…
© 2025 Punjabidunia. All rights reserved. | Powered by WordPress | Theme by TheBootstrapThemes