ਚੰਡੀਗੜ੍ਹ, 27 ਅਗਸਤ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਹੰਗਾਮੀ ਸਥਿਤੀਆਂ ਵਿੱਚ ਲੋਕਾਂ ਦੀ ਸਹਾਇਤਾ ਲਈ ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ 24×7 ਕੰਮ ਕਰ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਇਨ੍ਹਾਂ ਨੰਬਰਾਂ ‘ਤੇ ਤੁਰੰਤ ਸੰਪਰਕ…
ਹਲਕੇ ਦੀਆਂ ਪੰਚਾਇਤੀ ਜ਼ਮੀਨਾਂ ਕਿਸੇ ਵੀ ਕੀਮਤ ‘ਤੇ ਸਰਕਾਰ ਨੂੰ ਨਹੀਂ ਦੇਵਾਂਗੇ: ਸੋਹਾਣਾ ਮੋਹਾਲੀ, 27 ਅਗਸਤ, ਪੰਜਾਬੀ ਦੁਨੀਆ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ ਅਤੇ ਸਲਾਹ ਮਸ਼ਵਰੇ ਉਪਰੰਤ ਪਰਵਿੰਦਰ ਸਿੰਘ ਸੋਹਾਣਾ ਵੱਲੋਂ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਦੇ ਸਰਕਲ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ ਗਿਆ। ਇਸ ਮੁਤਾਬਕ ਸਰਕਲ ਦਾਉਂ…
© 2025 Punjabidunia. All rights reserved. | Powered by WordPress | Theme by TheBootstrapThemes