Breaking News
Smart Media Dashmesh Insurance Point

Year: 2025

ਮੁੱਖ ਮੰਤਰੀ ‘ਤੇ ਇਕ ਵਿਅਕਤੀ ਨੇ ਕੀਤਾ ਹਮਲਾ

ਹਮਲਾ ਕਰਨ ਵਾਲੇ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ ਨਵੀਂ ਦਿੱਲੀ, 20 ਅਗਸਤ, ਪੰਜਾਬੀ ਦੁਨੀਆ ਬਿਊਰੋ : ਇਕ ਜਨਤਕ ਸੁਣਵਾਈ ਦੌਰਾਨ ਇਕ ਵਿਅਕਤੀ ਨੇ ਮੁੱਖ ਮੰਤਰੀ ਉਤੇ ਹਮਲਾ ਕਰ ਦਿੱਤਾ ਹੈ। ਵਿਅਕਤੀ ਵੱਲੋਂ ਮੁੱਖ ਮੰਤਰੀ ਦੇ ਥੱਪੜ ਮਾਰਿਆ ਗਿਆ, ਜਿਸ ਨੂੰ ਪੁਲਿਸ ਨੇ ਤੁਰੰਤ ਗ੍ਰਿਫਤਾਰ ਕਰ ਲਿਆ। ਦੱਸਣਯੋਗ ਹੈ ਕਿ ਦਿੱਲੀ ਦੀ ਮੁੱਖ ਮੰਤਰੀ ਰੇਖਾ…

Read more

ਭਾਖੜਾ ਡੈਮ ਦੇ ਖੋਲ੍ਹੇ ਗੇਟ, ਕਈ ਜ਼ਿਲ੍ਹਿਆਂ ‘ਚ ਅਲਰਟ ਜਾਰੀ

ਚੰਡੀਗੜ੍ਹ, 20 ਅਗਸਤ, ਪੰਜਾਬੀ ਦੁਨੀਆ ਬਿਊਰੋ: ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿੱਚ ਭਾਰੀ ਬਾਰਸ਼ ਕਾਰਨ ਭਾਖੜਾ ਡੈਮ ਵਿੱਚ ਪਾਣੀ ਦੇ ਪੱਧਰ ਵਿੱਚ ਵਾਧਾ ਹੋਇਆ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਬੀਬੀਐਮਬੀ ਨੇ ਦੋ ਸਾਲਾਂ ਵਿੱਚ ਪਹਿਲੀ ਵਾਰ ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹ ਦਿੱਤੇ ਹਨ, ਜਿਸ ਕਾਰਨ ਸਤਲੁਜ ਦਰਿਆ ਵਿੱਚ 45,000 ਕਿਊਸਿਕ ਪਾਣੀ ਛੱਡਿਆ ਗਿਆ ਹੈ।…

Read more