Breaking News
Smart Media Dashmesh Insurance Point

Year: 2025

ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਅਜ਼ਾਦੀ ਦਿਵਸ ਦੀ 79ਵੀਂ ਵਰ੍ਹੇਗੰਢ ਧੂਮਧਾਮ ਨਾਲ ਮਨਾਈ ਗਈ

ਮੋਹਾਲੀ, 16 ਅਗਸਤ, ਪੰਜਾਬੀ ਦੁਨੀਆ ਬਿਊਰੋ: ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਅਜ਼ਾਦੀ ਦਿਵਸ ਦੀ 79ਵੀਂ ਵਰ੍ਹੇਗੰਢ ਨੂੰ ਦੇਸ਼-ਪ੍ਰੇਮ ਤੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ। ਸਮਾਗਮ ਮੌਕੇ ਯੂਨੀਵਰਸਿਟੀ ਦੇ ਚਾਂਸਲਰ ਸ. ਗੁਰਵਿੰਦਰ ਸਿੰਘ ਬਾਹਰਾ ਨੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਵਿਦਿਆਰਥੀਆਂ ਨੂੰ ਦੇਸ਼ ਦੀ ਖੁਸ਼ਹਾਲੀ ਤੇ ਤਰੱਕੀ ਲਈ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਅਜ਼ਾਦੀ ਸਾਨੂੰ…

Read more

1947 ਦੇ ਸਿਆਸੀ ਬਟਵਾਰੇ ਦੇ ਫੈਸਲੇ ਨੂੰ ਅਮਲੀ ਰੂਪ ਦੇਣ ਲਈ, ਧਾਰਮਿਕ ਕੱਟੜਤਾ ਤੇ ਫਿਰਕਾਪ੍ਰਸਤੀ ਨੂੰ ਉਕਸਾਇਆ ਗਿਆ: ਕੇਂਦਰੀ ਸਿੰਘ ਸਭਾ

ਚੰਡੀਗੜ੍ਹ, 16 ਅਗਸਤ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਸਾਬਕਾ ਮੰਤਰੀ ਹਰਨੇਕ ਸਿੰਘ ਘੜੂੰਆਂ ਅਤੇ ਹੋਰ ਪੰਜਾਬੀ ਚਿੰਤਕਾਂ ਨੇ ਕਿਹਾ ਕਿ 1947 ਦੀ ਵੰਡ ਸਿਆਸੀ ਪੱਧਰ ਉੱਤੇ ਹੋਈ ਸੀ ਪਰ ਉਸਨੂੰ ਅਮਲੀ ਰੂਪ ਦੇਣ ਲਈ ਹਿੰਦੂ-ਸਿੱਖ ਤੇ ਮੁਸਲਮਾਨਾਂ ਦੀ ਧਾਰਮਿਕ ਕੱਟੜ ਫਿਰਕਾਪ੍ਰਸਤੀ ਨੂੰ ਸਾਜ਼ਸ਼ੀ ਤਰੀਕੇ ਨਾਲ ਉਕਸਾਇਆ ਗਿਆ। ਇੱਥੇ ਕੇਂਦਰੀ ਸ੍ਰੀ ਗੁਰੂ ਸਿੰਘ ਸਿੰਘ ਸਭਾ ਦੇ…

Read more