ਚੰਡੀਗੜ੍ਹ, 14 ਅਗਸਤ, ਪੰਜਾਬੀ ਦੁਨੀਆ ਬਿਊਰੋ: ਭਾਜਪਾ ਦੀ ਕੇਂਦਰੀ ਚੋਣ ਕਮੇਟੀ ਨੇ ਪੰਜਾਬ ਦੇ ਵਿਧਾਨ ਸਭਾ ਹਲਕਾ ਤਰਨ ਤਰਨ ਵਿੱਚ ਹੋਣ ਵਾਲੀ ਜਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਹਲਕਾ ਤਰਨ ਤਰਨ ਤੋਂ ਭਾਜਪਾ ਨੇ ਸਰਦਾਰ ਹਰਜੀਤ ਸਿੰਘ ਸੰਧੂ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 14-08-2025 ਅੰਗ 931 ਰਾਮਕਲੀ ਮਹਲਾ ੧ ਦਖਣੀ ਓਅੰਕਾਰੁੴ ਸਤਿਗੁਰ ਪ੍ਰਸਾਦਿ ॥ਰੋਸੁ ਨ ਕੀਜੈ ਅੰਮ੍ਰਿਤੁ ਪੀਜੈ ਰਹਣੁ ਨਹੀ ਸੰਸਾਰੇ ॥ ਰਾਜੇ ਰਾਇ ਰੰਕ ਨਹੀ ਰਹਣਾ ਆਇ ਜਾਇ ਜੁਗ ਚਾਰੇ ॥ ਰਹਣ ਕਹਣ ਤੇ ਰਹੈ ਨ ਕੋਈ ਕਿਸੁ ਪਹਿ ਕਰਉ ਬਿਨੰਤੀ ॥ ਏਕੁ ਸਬਦੁ ਰਾਮ ਨਾਮ ਨਿਰੋਧਰੁ ਗੁਰੁ…
© 2025 Punjabidunia. All rights reserved. | Powered by WordPress | Theme by TheBootstrapThemes