ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਅਗਸਤ, ਪੰਜਾਬੀ ਦੁਨੀਆ ਬਿਊਰੋ: ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਕੋਮਲ ਮਿੱਤਲ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਸਥਾਪਿਤ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਦੇ ਅੰਦਰ 5 ਜਾਂ ਵੱਧ ਵਿਅਕਤੀਆਂ…
AMRIT VELE DA HUKAMNAMA SRI DARBAR SAHIB AMRITSAR, ANG 686, 07-08-2025 ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ…
© 2025 Punjabidunia. All rights reserved. | Powered by WordPress | Theme by TheBootstrapThemes