Breaking News
Dashmesh GS Electricals Verka Smart Media Insurance Point Tav Prasad

Year: 2025

ਆੜ੍ਹਤੀਆਂ ਲਈ ਰਾਹਤ: ਪੰਜਾਬ ਸਰਕਾਰ ਮੰਡੀਆਂ ‘ਚ ਪਲਾਟਾਂ ਅਤੇ ਦੁਕਾਨਾਂ ਦੇ ਬਕਾਏ ਲਈ ਜਲਦ ਲਿਆਏਗੀ ਓਟੀਐਸ ਸਕੀਮ

ਚੰਡੀਗੜ੍ਹ, 29 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਸੂਬੇ ਦੇ ਆੜ੍ਹਤੀਆਂ ਵੱਡੀ ਰਾਹਤ ਪਹੁੰਚਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਦੀਆਂ ਅਨਾਜ ਮੰਡੀਆਂ ਵਿੱਚ ਆੜ੍ਹਤੀਆਂ ਨੂੰ ਅਲਾਟ ਦੁਕਾਨਾਂ ਅਤੇ ਪਲਾਟਾਂ ‘ਤੇ ਵਿਆਜ ਅਤੇ ਜੁਰਮਾਨੇ ਦੇ ਬੋਝ ਨੂੰ ਘਟਾਉਣ ਲਈ ਯਕਮੁਸ਼ਤ- ਨਿਪਟਾਰਾ (ਓਟੀਐਸ) ਨੀਤੀ ਲੈ ਕੇ ਆਵੇਗੀ। ਇਹ…

Read more

ਡੈਂਟਲ ਟੀਚਿੰਗ ਫੈਕਲਟੀ ਲਈ ਸੇਵਾਮੁਕਤੀ ਦੀ ਉਮਰ 65 ਸਾਲ ਤੱਕ ਵਧਾਉਣ ਨੂੰ ਪ੍ਰਵਾਨਗੀ

113 ਨੂੰ ਮਿਲੇਗਾ ਵਧਾਈ ਗਈ ਸੇਵਾ ਮਿਆਦ ਦਾ ਲਾਭ: ਚੀਮਾ ਚੰਡੀਗੜ੍ਹ, 29 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਵਿੱਚ ਸਿਹਤ ਸੰਭਾਲ ਅਤੇ ਸਿੱਖਿਆ ਖੇਤਰਾਂ ਨੂੰ ਵਧਾਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਫੈਸਲੇ ਵਿੱਚ, ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਵਿੱਤ ਵਿਭਾਗ ਨੇ ਪੰਜਾਬ ਡੈਂਟਲ ਐਜੂਕੇਸ਼ਨ (ਗਰੁੱਪ-ਏ) ਸੇਵਾ ਨਿਯਮ, 2016 ਦੁਆਰਾ…

Read more