Breaking News
Smart Media Dashmesh Insurance Point

Year: 2025

ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਜਲਦ ਹੱਲ ਕਰਨ ਦਾ ਭਰੋਸਾ

ਚੰਡੀਗੜ੍ਹ, 21 ਜੁਲਾਈ, ਪੰਜਾਬੀ ਦੁਨੀਆ ਬਿਊਰੋ :  ਪੰਜਾਬ ਸਰਕਾਰ ਦੇ ਮੁਲਾਜਮਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਨਗਰ ਨਿਗਮਾਂ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ, ਜਿਸ ਵਿੱਚ ਉਨ੍ਹਾਂ ਦੀਆਂ ਮੰਗਾਂ ਅਤੇ ਮੁੱਦਿਆਂ ਬਾਰੇ ਵਿਆਪਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਕੈਬਨਿਟ ਸਬ-ਕਮੇਟੀ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਮੁਲਾਜ਼ਮਾਂ ਦੀਆਂ…

Read more

ਨਸ਼ਾ ਮੁਕਤੀ ਯਾਤਰਾ ਦੇ ਨਿਕਲ ਰਹੇ ਹਨ ਸਾਕਾਰਾਤਮਕ ਨਤੀਜੇ : ਕੁਲਵੰਤ ਸਿੰਘ

ਕਿਹਾ, ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ  ਵਿਕਾਸ ਦੀ ਰਫਤਾਰ ਹੋਵੇਗੀ ਹੋਰ ਤੇਜ਼ ਐੱਸ.ਏ.ਐੱਸ. ਨਗਰ, 21 ਜੁਲਾਈ, ਮਨਜੀਤ ਸਿੰਘ ਚਾਨਾ :  ਪੰਜਾਬ ਭਰ ਵਿੱਚ ਨਸ਼ਾ ਤਸਕਰਾਂ ਦੇ ਖਿਲਾਫ  ਚਲਾਈ ਗਈ ਮੁਹਿੰਮ ਤਹਿਤ ਮੋਹਾਲੀ ਵਿਧਾਨ ਸਭਾ ਹਲਕੇ ਵਿੱਚ ਨਸ਼ਿਆਂ ਵਿਰੁੱਧ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਲਈ ਪ੍ਰੋਗਰਾਮ ਕੀਤੇ ਜਾ ਰਹੇ ਹਨ। ਇਸੇ ਲੜੀ ਦੇ ਤਹਿਤ…

Read more