Breaking News
Dashmesh GS Electricals Verka Smart Media Insurance Point Tav Prasad

Year: 2025

ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਵਜੋਂ ਅਹੁਦਾ ਸੰਭਾਲਿਆ

ਉੱਭਰ ਰਹੇ ਨਵੇਂ ਖਿਡਾਰੀਆਂ ਨੂੰ ਅੱਗੇ ਲਿਆਉਣ ਦੇ ਯਤਨ ਕੀਤੇ ਜਾਣਗੇ: ਕੁਲਵੰਤ ਸਿੰਘ ਐਸ.ਏ.ਐਸ ਨਗਰ/ਚੰਡੀਗੜ੍ਹ 12 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਮੁੱਲਾਪੁਰ ਵਿਖੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਹੋਈ ਚੋਣ ਤੋਂ ਬਾਅਦ ਅੱਜ ਹਲਕਾ ਮੋਹਾਲੀ ਤੋਂ ਵਿਧਾਇਕ ਸ. ਕੁਲਵੰਤ ਸਿੰਘ ਨੇ ਸਕੱਤਰ, ਅਮਰਜੀਤ ਮਹਿਤਾ ਪ੍ਰਧਾਨ, ਦੀਪਕ ਬਾਲੀ ਵਾਈਸ ਪ੍ਰਧਾਨ ਅਤੇ ਸੁਨੀਲ ਗੁਪਤਾ…

Read more

ਮੁੱਖ ਮੰਤਰੀ ਵੱਲੋਂ ਸੂਬੇ ‘ਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਕ੍ਰਿਕਟ ਲੀਗ ਸ਼ੁਰੂ ਕਰਨ ਦੀ ਵਕਾਲਤ

ਪੀ.ਸੀ.ਏ. ਦੀ ਨਵੀਂ ਬਣੀ ਟੀਮ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਚੰਡੀਗੜ੍ਹ, 12 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਸੂਬੇ ਵਿੱਚ ਜ਼ਮੀਨੀ ਪੱਧਰ ‘ਤੇ ਵਿਸ਼ਵ-ਪੱਧਰੀ ਕ੍ਰਿਕਟ ਖਿਡਾਰੀਆਂ ਨੂੰ ਤਿਆਰ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਕ੍ਰਿਕਟ ਲੀਗ ਸ਼ੁਰੂ ਕਰਨ ਦੀ ਜ਼ੋਰਦਾਰ ਵਕਾਲਤ ਕੀਤੀ। ਅੱਜ ਸ਼ਾਮ ਆਪਣੀ ਸਰਕਾਰੀ ਰਿਹਾਇਸ਼ ਵਿਖੇ…

Read more