Breaking News
Smart Media Dashmesh Insurance Point

Year: 2025

ਅਧਿਕਾਰ ਸੰਘਰਸ਼ ਪਾਰਟੀ ਨੇ ਇਕਬਾਲ ਸਿੰਘ ਬੱਲ ਨੂੰ ਕੌਮੀ ਬੁਲਾਰਾ ਕੀਤਾ ਨਿਯੁਕਤ

ਚੰਡੀਗੜ੍ਹ, 3 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਅਧਿਕਾਰ ਸੰਘਰਸ਼ ਪਾਰਟੀ ਵੱਲੋਂ ਇਕਬਾਲ ਸਿੰਘ ਬੱਲ ਨੂੰ ਆਪਣਾ ਕੌਮੀ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਇਕਬਾਲ ਸਿੰਘ ਬੱਲ ਨੇ ਮੀਡੀਆ ਨੂੰ ਆਪਣੀ ਨਵੀਂ ਨਿਯੁਕਤੀ ਬਾਰੇ ਜਾਣਕਾਰੀ ਦਿੱਤੀ ਅਤੇ ਨਾਲ ਹੀ ਉਨ੍ਹਾਂ ਪਾਰਟੀ ਦੇ ਕੌਮੀ ਪ੍ਰਧਾਨ ਗੁਰਬਖ਼ਸ਼ ਸਿੰਘ ਸ਼ੇਰਗਿੱਲ ਅਤੇ ਕੌਮੀ ਵਾਈਸ ਪ੍ਰੈਜ਼ੀਡੈਂਟ ਸਤਵੀਰ ਕੌਰ ਮਨਹੇੜਾ ਦਾ…

Read more

Bali: 65 ਲੋਕਾਂ ਨੂੰ ਲੈ ਜਾ ਰਹੀ ਕਿਸ਼ਤੀ ਡੁੱਬਣ ਕਾਰਨ 2 ਦੀ ਮੌਤ, 43 ਲਾਪਤਾ

ਬਾਲੀ, 3 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਇੰਡੋਨੇਸ਼ੀਆ ਦੇ ਬਾਲੀ ਟਾਪੂ ਦੇ ਨੇੜੇ ਬੀਤੀ ਰਾਤ ਭਰ 65 ਲੋਕਾਂ ਨਾਲ ਭਰੀ ਇੱਕ ਕਿਸ਼ਤੀ ਡੁੱਬ ਗਈ, ਜਿਸ ਕਾਰਨ 2 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 43 ਲੋਕ ਲਾਪਤਾ ਹੋ ਗਏ। ਇਸ ਦੌਰਾਨ ਰਾਸ਼ਟਰੀ ਖੋਜ ਅਤੇ ਬਚਾਅ ਕਾਰਜਾਂ ਵਿਚ ਲੱਗੀ ਏਜੰਸੀ ਨੇ ਦੱਸਿਆ ਕਿ 20 ਲੋਕਾਂ ਨੂੰ ਬਚਾਅ ਲਿਆ…

Read more