Breaking News
Smart Media Dashmesh Insurance Point

Year: 2025

ਸਪੀਕਰ ਸੰਧਵਾਂ ਨੇ ਨਵੇਂ ਚੁਣੇ ਵਿਧਾਇਕ ਸੰਜੀਵ ਅਰੋੜਾ ਨੂੰ ਸਹੁੰ ਚੁਕਾਈ

ਚੰਡੀਗੜ੍ਹ 28 ਜੂਨ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਬੁੱਧ ਰਾਮ ਦੀ ਮੌਜੂਦਗੀ ਵਿੱਚ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਸਹੁੰ…

Read more

ਡੀ.ਈ.ਓ. ਦਫ਼ਤਰ ਦਾ ਕਲਰਕ 20000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 28 ਜੂਨ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਅੱਜ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀਮੈਂਟਰੀ), ਮਾਲੇਰਕੋਟਲਾ ਦੇ ਦਫ਼ਤਰ ਵਿਖੇ ਤਾਇਨਾਤ ਕਲਰਕ ਵਿਕਾਸ ਜਿੰਦਲ ਨੂੰ ਇੱਕ ਅਧਿਆਪਕ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਦੇ ਮੁਤਾਬਕ ਮੁਲਜ਼ਮ ਕਲਰਕ ਨੇ ਜ਼ਿਲ੍ਹਾ ਮਾਲੇਰਕੋਟਲਾ ਦੇ ਪਿੰਡ ਬਾਗੜੀਆਂ…

Read more