ਚੰਡੀਗੜ੍ਹ, 20 ਜੂਨ, ਪੰਜਾਬੀ ਦੁਨੀਆ ਬਿਊਰੋ : ਚੰਡੀਗੜ੍ਹ ਸਮੇਤ ਨਾਲ ਲਗਦੇ ਇਲਾਕੇ ਮੋਹਾਲੀ ਤੇ ਪੰਚਕੂਲਾ ਵਿਚ ਅੱਜ ਸਵੇਰੇ ਪੈ ਰਹੀ ਤੇਜ਼ ਬਾਰਸ਼ ਕਾਰਨ ਮੌਸਮ ਕਾਫੀ ਸੁਹਾਵਣਾ ਹੋ ਗਿਆ ਹੈ। ਅੱਜ ਦੇ ਮੀਂਹ ਨਾਲ ਲੋਕਾਂ ਨੂੰ ਕਈ ਦਿਨਾਂ ਤੋਂ ਪੈ ਰਹੀ ਅ ਤਾਂ ਦੀ ਗਰਮੀ ਤੋਂ ਰਾਹਤ ਮਿਲੀ ਹੈ। ਇਸ ਤੋਂ ਇਲਾਵਾ ਪੰਜਾਬ ਵਿੱਚ ਵੀ ਕਈ…
ਕਿਹਾ, ਕੈਨੇਡਾ ਵਿਚ ਰਹਿ ਕੇ, ਭਾਰਤ ‘ਚ ਹਿੰਸਕ ਗਤੀਵਿਧੀਆਂ ਦੀ ਬਣਾ ਰਹੇ ਨੇ ਯੋਜਨਾ ਓਟਵਾ, 19 ਜੂਨ, ਪੰਜਾਬੀ ਦੁਨੀਆ ਬਿਊਰੋ: ਕੈਨੇਡੀਅਨ ਖੁਫੀਆ ਏਜੰਸੀ ਨੇ ਪਹਿਲੀ ਵਾਰ ਇਹ ਖੁਲਾਸਾ ਕੀਤਾ ਹੈ ਕਿ ਖਾਲਿਸਤਾਨੀ ਵੱਖਵਾਦੀ ਤੱਤ, ਕੈਨੇਡੀਅਨ ਧਰਤੀ ਉਤੇ, ਭਾਰਤ ਨੂੰ ਨਿਸ਼ਾਨਾ ਬਣਾ ਕੇ ਹਿੰਸਾ ਦੀਆਂ ਕਾਰਵਾਈਆਂ ਨੂੰ ਉਤਸ਼ਾਹਿਤ ਕਰਨ, ਫੰਡ ਇਕੱਠਾ ਕਰਨ ਅਤੇ ਯੋਜਨਾ ਬਣਾਉਣ ਲਈ…
© 2025 Punjabidunia. All rights reserved. | Powered by WordPress | Theme by TheBootstrapThemes