Breaking News
Smart Media Dashmesh Insurance Point

Year: 2025

ਫ਼ਸਲੀ ਵਿਭਿੰਨਤਾ ਨੂੰ ਵੱਡਾ ਹੁਲਾਰਾ ਦੇਵੇਗਾ 9.50 ਕਰੋੜ ਰੁਪਏ ਦੀ ਲਾਗਤ ਵਾਲਾ ਚਿੱਲੀ ਪ੍ਰੋਸੈਸਿੰਗ ਪਲਾਂਟ

ਪਲਾਂਟ ਅਬੋਹਰ ਵਿੱਚ ਸਤੰਬਰ 2025 ਤੱਕ ਹੋਵੇਗਾ ਕਾਰਜਸ਼ੀਲ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 8 ਜੂਨ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਦੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ  ਦੱਸਿਆ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਯਤਨਾਂ ਤਹਿਤ ਪੰਜਾਬ ਸਰਕਾਰ ਵੱਲੋਂ ਸਤੰਬਰ 2025 ਤੱਕ ਅਬੋਹਰ ਵਿੱਚ…

Read more

ਅਕਾਲੀ-ਭਾਜਪਾ ਅਤੇ ਕਾਂਗਰਸੀ ਸਰਕਾਰਾਂ ਨੇ SC ਭਾਈਚਾਰੇ ਨੂੰ ਸਿਰਫ ਵੋਟ ਬੈਂਕ ਵਜੋਂ ਵਰਤਿਆ: ਮੁੱਖ ਮੰਤਰੀ

ਕਿਹਾ, ‘ਆਪ’ ਸਰਕਾਰ ਨੇ ਐਸ.ਸੀ. ਭਾਈਚਾਰੇ ਦਾ ਜੀਵਨ ਪੱਧਰ ਸੰਵਾਰਨ ਲਈ ਨਵਾਂ ਅਧਿਆਏ ਲਿਖਿਆ ਅੰਮ੍ਰਿਤਸਰ, 8 ਜੂਨ, ਪੰਜਾਬੀ ਦੁਨੀਆ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਸੁਹਿਰਦਤਾ ਨਾਲ ਜੁਟੀ ਹੋਈ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।ਅੱਜ…

Read more