Breaking News
Smart Media Dashmesh Insurance Point

Year: 2025

ਸਹਿਕਾਰੀ ਵਿਭਾਗ ਦਾ ਸੁਪਰਡੈਂਟ 10000 ਰੁ: ਰਿਸ਼ਵਤ ਲੈਂਦਾ ਵਿਜੀਲੈਂਸ ਵਲੋਂ ਕਾਬੂ

ਚੰਡੀਗੜ੍ਹ, 3 ਜੂਨ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਡੇਰਾਬੱਸੀ ਵਿਖੇ ਪੰਜਾਬ ਸਹਿਕਾਰੀ ਸਭਾਵਾਂ ਦੇ ਸਹਾਇਕ ਰਜਿਸਟਰਾਰ (ਏ.ਆਰ.) ਦੇ ਦਫ਼ਤਰ ਵਿੱਚ ਤਾਇਨਾਤ ਸੁਪਰਡੈਂਟ ਗੁਰਆਜ਼ਾਦ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ, ਡੇਰਾਬੱਸੀ…

Read more

ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 15  ਨਾਮਜ਼ਦਗੀਆਂ ਸਹੀ ਪਾਈਆਂ : ਸਿਬਿਨ ਸੀ

ਚੰਡੀਗੜ੍ਹ, 3 ਜੂਨ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਕੁੱਲ 15 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64-ਲੁਧਿਆਣਾ ਪੱਛਮੀ ਸੀਟ ਲਈ 26 ਮਈ ਤੋਂ 2 ਜੂਨ ਤੱਕ ਕੁੱਲ 22 ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ…

Read more