Breaking News
Dashmesh GS Electricals Verka Smart Media Insurance Point Tav Prasad

Year: 2025

ਪੰਜਾਬ ‘ਚ ਤਿੰਨ ਦਿਨਾਂ ਲਈ ਸਕੂਲ, ਕਾਲਜ ਤੇ ਯੂਨੀਵਰਸਿਟੀਆਂ ਬੰਦ ਕਰਨ ਦੇ ਆਦੇਸ਼

ਚੰਡੀਗੜ੍ਹ, 8 ਮਈ, ਪੰਜਾਬੀ ਦੁਨੀਆ ਬਿਊਰੋ: ਭਾਰਤ ਅਤੇ ਪਾਕਿਸਤਾਨ ਦਰਮਿਆਨ ਚੱਲ ਰਹੇ ਤਣਾਅ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਦੇ ਸਾਰੇ ਵਿਦਿਅਕ ਅਦਾਰੇ ਬੰਦ ਕਰ ਦਿੱਤੇ ਗਏ ਹਨ। ਇਹ ਐਲਾਨ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵੱਲੋਂ ਕੀਤਾ ਗਿਆ ਹੈ। ਸਿੱਖਿਆ ਮੰਤਰੀ ਨੇ ਕਿਹਾ, ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਪੰਜਾਬ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ…

Read more

ਪੰਜਾਬ ਸਰਕਾਰ ਵੱਲੋਂ ਕੰਟਰੋਲ ਰੂਮ ਸਥਾਪਤ

ਆਫ਼ਤਨ ਪ੍ਰਬੰਧਨ ਕੰਟਰੋਲ ਰੂਮ ਵੱਲੋਂ ਫੋਨ ਨੰ: 0172-2741803 ਤੇ 2749901 ਜਾਰੀ ਚੰਡੀਗੜ੍ਹ, 8 ਮਈ, ਪੰਜਾਬੀ ਦੁਨੀਆ ਬਿਊਰੋ: ਦੇਸ਼ ਵਿੱਚ ਉੱਤੇ ਬਣੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ।ਸਰਕਾਰੀ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਵਿੱਤ ਕਮਿਸ਼ਨਰ ਮਾਲ ਦੇ ਆਫ਼ਤਨ ਪ੍ਰਬੰਧਨ ਕੰਟਰੋਲ ਰੂਮ ਵੱਲੋਂ ਲੋਕਾਂ ਦੀ ਸਹੂਲਤ ਲਈ ਫੋਨ ਨੰਬਰ 0172-2741803…

Read more