Breaking News
Smart Media Dashmesh Insurance Point

Year: 2025

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਆਪਣੀਆਂ ਬੰਦਰਗਾਹਾਂ ਕੀਤੀਆਂ ਬੰਦ

ਨਵੀਂ ਦਿੱਲੀ, 4 ਮਈ, ਪੰਜਾਬੀ ਦੁਨੀਆ ਬਿਊਰੋ: ਪਹਿਲਗਾਮ ਹਮਲੇ ਦੇ ਵਿਰੋਧ ਵਿਚ ਸਖ਼ਤ ਕਦਮ ਉਠਾਉਂਦਿਆਂ ਭਾਰਤ ਨੇ ਸ਼ਨੀਵਾਰ ਨੂੰ ਪਾਕਿਸਤਾਨ ਤੋਂ ਆਉਣ-ਜਾਣ ਵਾਲੇ ਸਮਾਨ ਦੀ ਦਰਾਮਦ ‘ਤੇ ਪਾਬੰਦੀ ਲਗਾ ਦਿੱਤੀ ਸੀ ਅਤੇ ਨਾਲ ਹੀ ਪਾਕਿਸਤਾਨੀ ਸਮੁੰਦਰੀ ਜਹਾਜ਼ਾਂ ਦੇ ਭਾਰਤੀ ਬੰਦਰਗਾਹਾਂ ਵਿੱਚ ਦਾਖਲੇ ‘ਤੇ ਵੀ ਪਾਬੰਦੀ ਲਗਾਈ ਸੀ। ਭਾਰਤ ਵਿਰੁੱਧ ਜਵਾਬੀ ਕਾਰਵਾਈ ਕਰਦਿਆਂ ਪਾਕਿਸਤਾਨ ਨੇ ਵੀ…

Read more

ਇਮਰਾਨ ਖਾਨ ਅਤੇ ਬਿਲਾਵਲ ਭੁੱਟੋ ਦੇ X ਖਾਤੇ ਭਾਰਤ ਵਿੱਚ ਬਲਾਕ

ਨਵੀਂ ਦਿੱਲੀ, 4 ਮਈ, ਪੰਜਾਬੀ ਦੁਨੀਆ ਬਿਊਰੋ: ਪਹਿਲਗਾਮ ਹਮਲੇ ਤੋਂ ਬਾਅਦ, ਦੋਵਾਂ ਦੇਸ਼ਾਂ ਵਿਚਕਾਰ ਵਧਦੇ ਤਣਾਅ ਦੇ ਮੱਦੇਨਜ਼ਰ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਸਾਬਕਾ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਦੇ X ਖਾਤੇ ਭਾਰਤ ਵਿੱਚ ਬਲਾਕ ਕਰ ਦਿੱਤੇ ਗਏ ਹਨ। ਇਮਰਾਨ ਖਾਨ ਅਤੇ ਬਿਲਾਵਲ ਭੁੱਟੋ ਦੇ X ਖਾਤੇ ਦੇ ਇੱਕ ਸਕ੍ਰੀਨਸ਼ੌਟ ਦਾ ਮੈਸਜ਼ ਦਿਖਾਇਆ…

Read more