ਜੰਮੂ, 29 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਸਾਵਧਾਨੀ ਦੇ ਤੌਰ ‘ਤੇ ਕਸ਼ਮੀਰ ਘਾਟੀ ਦੇ ਨਾਜ਼ੁਕ ਇਲਾਕਿਆਂ ਵਿੱਚ ਸਥਿਤ ਲਗਭਗ 50 ਜਨਤਕ ਪਾਰਕਾਂ ਅਤੇ ਬਾਗਾਂ ਨੂੰ ਬੰਦ ਕਰ ਦਿੱਤਾ ਗਿਆ ਹੈ।ਅਧਿਕਾਰੀਆਂ ਨੇ ਕਿਹਾ ਕਿ ਸੈਲਾਨੀਆਂ ਲਈ ਖਤਰੇ ਨੂੰ ਭਾਂਪਦਿਆਂ ਕਸ਼ਮੀਰ ਦੇ 87 ਜਨਤਕ ਪਾਰਕਾਂ ਅਤੇ ਬਾਗਾਂ ਵਿੱਚੋਂ 48 ਦੇ ਗੇਟ ਬੰਦ ਕਰ…
ਓਟਵਾ, 29 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਸੀਬੀਸੀ ਅਤੇ ਸੀਟੀਵੀ ਨਿਊਜ਼ ਤੋਂ ਮਿਲੇ ਮੁਢਲੇ ਰੁਝਾਨਾਂ ਅਨੁਸਾਰ ਕੈਨੇਡਾ ਦੀਆਂ ਸੰਘੀ ਚੋਣਾਂ ਵਿੱਚ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਲਿਬਰਲ ਪਾਰਟੀ ਦੇ ਜਿੱਤਣ ਦੀ ਉਮੀਦ ਹੈ। ਹਾਲਾਂਕਿ ਇਹ ਯਕੀਨੀ ਨਹੀਂ ਹੈ ਕਿ ਕਾਰਨੀ ਦੀ ਲਿਬਰਲ ਪਾਰਟੀ ਬਹੁਮਤ ਹਾਸਿਲ ਕਰ ਸਕੇਗੀ। ਇਹ ਜਿੱਤ ਕਾਰਨੀ ਦੇ ਆਰਥਿਕ ਤਜ਼ਰਬੇ ਅਤੇ ਅਮਰੀਕੀ ਰਾਸ਼ਟਰਪਤੀ…
© 2025 Punjabidunia. All rights reserved. | Powered by WordPress | Theme by TheBootstrapThemes