ਮੋਹਾਲੀ, 2 ਅਪ੍ਰੈਲ, ਅਮਨਦੀਪ ਸਿੰਘ: ਤੀਜਾ ਮਾਸਟਰਜ਼ ਬੈਡਮਿੰਟਨ ਟੂਰਨਾਮੈਂਟ 12, 13 ਅਤੇ 14 ਅਪ੍ਰੈਲ 2025 ਨੂੰ ਵਾਰੀਅਰਜ਼ ਸਪੋਰਟਸ ਐਂਡ ਵੈਲਫੇਅਰ ਆਰਗੇਨਾਈਜ਼ੇਸ਼ਨ ਮੋਹਾਲੀ ਦੁਆਰਾ ਆਯੋਜਿਤ ਕੀਤਾ ਜਾ ਰਿਹਾ ਹੈ। ਵੋਰੀਅਰਜ਼ ਸਪੋਰਟਸ ਐਂਡ ਵੈਲਫੇਅਰ ਆਰਗੇਨਾਈਜ਼ੇਸ਼ਨ (ਮੋਹਾਲੀ) 12, 13 ਅਤੇ 14 ਅਪ੍ਰੈਲ 2025 ਨੂੰ ਸਪੋਰਟਸ ਕੰਪਲੈਕਸ, ਸੈਕਟਰ 38 ਵੈਸਟ, ਚੰਡੀਗੜ੍ਹ ਵਿਖੇ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੁਆਰਾ ਪ੍ਰਵਾਨਿਤ ਤੀਜਾ ਮਾਸਟਰਜ਼…
ਚੰਡੀਗੜ੍ਹ, 2 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਬਲਰਾਮ ਸਿੰਘ ਨੂੰ ਚੰਡੀਗੜ੍ਹ ਪ੍ਰਸ਼ਾਸਨ ਦੇ ਪੈਨਲ ਲਈ ਅਡੀਸ਼ਨਲ ਪਬਲਿਕ ਪ੍ਰੋਸੀਕਿਊਟਰ ਨਿਯੁਕਤ ਕੀਤਾ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਦੇ ਏ.ਡੀ.ਐਸ. ਜੇ ਸੂਰਿਆ ਚੰਦਰਕਾਂਤ ਦੇ ਦਸਤਕਾਂ ਹੇਠ ਜਾਰੀ ਮੀਮੋ ਨੰਬਰ 3582-3609 ਮਿਤੀ 13 ਮਾਰਚ ਅਧੀਨ ਇਹ ਨਿਯੁਕਤੀਆਂ ਕੀਤੀਆਂ ਗਈਆਂ। ਇਸ ਦੇ ਨਾਲ ਨਾਲ…
© 2025 Punjabidunia. All rights reserved. | Powered by WordPress | Theme by TheBootstrapThemes