Amrit Wele Da Mukhwak Sachkhand Sri Harmandir Sahib Amritsar, Ang 696, Date : 29-03-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ…
ਚੰਡੀਗੜ੍ਹ, 28 ਮਾਰਚ, ਪੰਜਾਬੀ ਦੁਨੀਆ ਬਿਊਰੋ: ਪੀ.ਐਸ.ਐਸ. ਰਿਟਾਇਰਡ ਅਫਸਰਾਂ ਦੀ ਐਸੋਸੀਏਸ਼ਨ ਦੀ ਮੀਟਿੰਗ 30 ਮਾਰਚ ਨੂੰ ਹੋਵੇਗੀ। ਪੰਜਾਬ ਸਿਵਲ ਸਕੱਤਰੇਤ ਰਿਟਾਇਰਡ ਅਫਸਰਾਂ ਦੀ ਐਸੋਸੀਏਸ਼ਨ ਦੇ ਪ੍ਰਧਾਨ ਸ਼ਿਆਮ ਲਾਲ ਸ਼ਰਮਾ ਨੇ ਦੱਸਿਆ ਕਿ ਜਨਰਲ ਬਾਡੀ ਦੀ ਮੀਟਿੰਗ ਮਿਤੀ 30 ਮਾਰਚ ਨੂੰ ਚੰਡੀਗੜ ਵਿਖੇ ਹੋਵੇਗੀ। ਉਹਨਾਂ ਦੱਸਿਆ ਕਿ ਇਸ ਮੀਟਿੰਗ ਵਿੱਚ ਪੈਨਸ਼ਨਰਜ਼ ਦੀਆਂ ਮੰਗਾਂ ਸਬੰਧੀ ਵਿਚਾਰ ਕੀਤਾ…
© 2025 Punjabidunia. All rights reserved. | Powered by WordPress | Theme by TheBootstrapThemes