Breaking News
Smart Media Dashmesh Insurance Point

Year: 2025

ਸੁਨਾਮ ਧਰਨੇ ਵਿੱਚ ਮੋਹਾਲੀ ਜ਼ਿਲ੍ਹੇ ਤੋਂ ਵੱਧ-ਚੜ੍ਹ ਕੇ ਕੀਤੀ ਜਾਵੇਗੀ ਸ਼ਮੂਲੀਅਤ: ਗੜਾਂਗ

ਮੋਹਾਲੀ, 22 ਮਾਰਚ, ਪੰਜਾਬੀ ਦੁਨੀਆ ਬਿਊਰੋ: ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਦੀ ਮੋਹਾਲੀ ਇਕਾਈ ਦੇ ਆਗੂਆਂ ਜਸਵੀਰ ਸਿੰਘ ਗੜਾਂਗ, ਗੁਰਮਨਜੀਤ ਸਿੰਘ, ਦਵਿੰਦਰ ਸਿੰਘ, ਸੁਰਜੀਤ ਸ਼ਰਮਾ ਸਤਿੰਦਰਜੀਤ ਕੌਰ ਅਤੇ ਅਮਰਜੀਤ ਕੌਰ ਨੇ ਸਾਂਝੇ ਤੌਰ ਤੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੀ ਸੁਨਾਮ ਰਿਹਾਇਸ਼ ਵਿਖੇ 6 ਅਪ੍ਰੈਲ ਨੂੰ…

Read more

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 22-03-2025 ਅੰਗ 680

AMRIT VELE DA HUKAMNAMA SRI DRABAR SAHIB, AMRITSAR, ANG 680, 22-03-25 ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ…

Read more