Breaking News
Dashmesh GS Electricals Verka Smart Media Insurance Point Tav Prasad

Year: 2025

ਬੋਰਡ ਦੇ ਮਰਹੂਮ ਚੇਅਰਮੈਨ ਸ਼ੇਰਗਿਲ ਨੂੰ ਸਮਰਪਿਤ ਮੇਲ-ਜੋਲ ਸਮਾਗਮ ਯਾਦਗਾਰ ਹੋ ਨਿਬੜਿਆ

ਪ੍ਰੀਖਿਆ ਲੈਣਾ ਵੀ ਓਨਾ ਹੀ ਚੁਣੌਤੀਪੂਰਨ ਜਿੰਨਾ ਪ੍ਰੀਖਿਆ ਦੇਣਾ : ਸ੍ਰੀਮਤੀ ਬਰਾੜ ਮੋਹਾਲੀ, 25 ਫਰਵਰੀ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮਰਹੂਮ ਚੇਅਰਮੈਨ ਗੁਰਬਖਸ ਸਿੰਘ ਸ਼ੇਰਗਿੱਲ ਨੂੰ ਸਮਰਪਿਤ ਪੰਜਾਬ ਸਕੂਲ ਸਿੱਖਿਆ ਬੋਰਡ ਰਿਟਾਇਰਡ ਆਫੀਸਰ ਐਸੋਸੀਏਸ਼ਨ ਵੱਲੋਂ ਕਰਵਾਇਆ ਗਿਆ ਮੇਲ-ਜੋਲ ਸਮਾਗਮ ਯਾਦਗਾਰੀ ਹੋ ਨਿਬੜਿਆ। ਇਸ ਮੌਕੇ ਐਸੋਸੀਏਸ਼ਨ ਦੇ ਸੇਵਾਮੁਕ਼ਤ 5 ਸੀਨੀਅਰ ਅਧਕਾਰੀਆਂ ਨੂੰ ਸਨਮਾਨਿਤ…

Read more

ਸੱਜਣ ਕੁਮਾਰ ਨੂੰ ਅਦਾਲਤ ਵਲੋਂ ਉਮਰ ਕੈਦ ਦੀ ਸਜ਼ਾ

ਚੰਡੀਗੜ੍ਹ, 25 ਫਰਵਰੀ, ਪੰਜਾਬੀ ਦੁਨੀਆ ਬਿਊਰੋ : ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ 1984 ਦੇ ਦਿੱਲੀ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ‘ਚ ਮੰਗਲਵਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਰਾਉਸ ਐਵੇਨਿਊ ਅਦਾਲਤ ਦੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਦੁਪਹਿਰ ਬਾਅਦ ਇਹ ਫੈਸਲਾ ਸੁਣਾਇਆ। ਅਦਾਲਤ ਨੇ 21 ਫਰਵਰੀ ਨੂੰ ਸਜ਼ਾ ‘ਤੇ ਆਪਣਾ…

Read more