ਚੰਡੀਗੜ੍ਹ, 17 ਫਰਵਰੀ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਸਰਕਾਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਨਵਾਂ ਡੀਸੀ ਲਗਾਇਆ ਗਿਆ ਹੈ। 2015 ਬੈਚ ਦੇ ਆਈਏਐਸ ਅਧਿਕਾਰੀ ਅਭਿਜੀਤ ਕਪਿਲਿਸ ਨੂੰ ਡਿਪਟੀ ਕਮਿਸ਼ਨਰ ਨਿਯੁਕਤ ਗਿਆ ਹੈ। ਦੱਸਣਯੋਗ ਹੈ ਕਿ ਸਾਫ-ਸੁਥਰੇ ਅਕਸ ਵਾਲੇ ਆਈਏਐਸ ਅਧਿਕਾਰੀ ਸ੍ਰੀ ਅਭਿਜੀਤ ਇਸ ਤੋਂ ਪਹਿਲਾਂ ਕਈ ਉਚ ਅਹੁਦਿਆਂ ‘ਤੇ ਸੇਵਾਵਾਂ ਨਿਭਾਅ ਚੁੱਕੇ ਹਨ। ਜ਼ਿਕਰਯੋਗ ਹੈ…
ਅੰਮ੍ਰਿਤਸਰ, 17 ਫਰਵਰੀ, ਪੰਜਾਬੀ ਦੁਨੀਆ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹਨਾਂ ਅੱਜ ਇਕ ਪ੍ਰੈਸ ਕਾਨਫਰੰਸ ਕਰਕੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਦੱਸਣਯੋਗ ਹੈ ਕਿ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿੱਚ…
© 2025 Punjabidunia. All rights reserved. | Powered by WordPress | Theme by TheBootstrapThemes