Breaking News
Dashmesh GS Electricals Verka Smart Media Insurance Point Tav Prasad

Year: 2025

ਪੰਜਾਬ ਸਰਕਾਰ ਵੱਲੋਂ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਦਾ ਵਿਸਥਾਰਤ ਪ੍ਰੋਗਰਾਮ ਜਾਰੀ

ਤਿੰਨੋਂ ਦਿਨ ਡਰੋਨ ਸ਼ੋਅ, ਕਥਾ ਅਤੇ ਕੀਰਤਨ ਦਰਬਾਰ ਰਾਹੀਂ ਸੰਗਤਾਂ ਨੂੰ ਕੀਤਾ ਜਾਵੇਗਾ ਨਿਹਾਲ ਚੰਡੀਗੜ੍ਹ, 15 ਨਵੰਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 23, 24 ਅਤੇ…

Read more

ਪੁਲਿਸ ਵੱਲੋਂ ਜੁਗਾੜੂ ਰੇਹੜੀਆਂ ਅਤੇ ਮੋਡੀਫਾਈ ਵਹੀਕਲਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ

ਐਸ.ਏ.ਐਸ. ਨਗਰ, 15 ਨਵੰਬਰ, ਪੰਜਾਬੀ ਦੁਨੀਆ ਬਿਊਰੋ: ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਸੀਨੀਅਰ ਕਪਤਾਨ ਪੁਲਿਸ ਸ੍ਰੀ ਹਰਮਨਦੀਪ ਸਿੰਘ ਹਾਂਸ ਅਤੇ ਕਪਤਾਨ ਪੁਲਿਸ (ਟ੍ਰੈਫ਼ਿਕ) ਸ੍ਰੀ ਨਵਨੀਤ ਸਿੰਘ ਮਾਹਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਟ੍ਰੈਫ਼ਿਕ ਨਿਯਮਾਂ ਬਾਰੇ ਜਾਗਰੂਕਤਾ ਨੂੰ ਵਧਾਉਣ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਕਰਨੈਲ ਸਿੰਘ, ਉਪ ਕਪਤਾਨ ਪੁਲਿਸ (ਟ੍ਰੈਫ਼ਿਕ) ਵੱਲੋਂ ਜੁਗਾੜੂ ਰੇਹੜੀਆਂ ਅਤੇ ਮੋਡੀਫਾਈ…

Read more