Breaking News
Dashmesh GS Electricals Verka Smart Media Insurance Point Tav Prasad

Year: 2025

ਕੇਂਦਰੀ ਬਜਟ ਪੰਜਾਬ ਅਤੇ ਕਿਸਾਨ ਵਿਰੋਧੀ: ਪਰਵਿੰਦਰ ਸੋਹਾਣਾ

ਮੋਹਾਲੀ, 1 ਫਰਵਰੀ, ਪੰਜਾਬੀ ਦੁਨੀਆ ਬਿਊਰੋ: ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮੋਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਕੇਂਦਰੀ ਬਜਟ 2025 ਵਿਚ ਕਿਸਾਨਾਂ ਅਤੇ ਖੇਤੀਬਾੜੀ ਖੇਤਰ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਜਟ ਵਿਚ ਐਮ.ਐੱਸ.ਪੀ. ਦੀ ਕਾਨੂੰਨੀ ਗਰੰਟੀ, ਕਿਸਾਨ ਕਰਜ਼ਾ ਮੁਆਫ਼ੀ, ਫ਼ਸਲੀ ਵਿਭਿੰਨਤਾ ਲਈ ਵਿਸ਼ੇਸ਼ ਫ਼ੰਡ ਜਾਂ ਕਿਸਾਨਾਂ…

Read more

ਬਜਟ ਭਾਰਤ ਨੂੰ ਵਿਸ਼ਵ ਦੀ ਸਭ ਤੋਂ ਵੱਡੀ ਤਾਕਤ ਬਣਾਉਣ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗਾ : ਹਰਦੇਵ ਉੱਭਾ

ਚੰਡੀਗੜ੍ਹ, 1 ਫਰਵਰੀ, ਪੰਜਾਬੀ ਦੁਨੀਆ ਬਿਊਰੋ: ਕੇਂਦਰੀ ਬਜਟ ‘ਤੇ ਆਪਣੀ ਪ੍ਰਤੀਕਿਰਿਆ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਵਧਾਈਆਂ ਦਿੰਦੇ ਹੋਏ ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਵੱਲੋ ਪੇਸ਼ ਕੀਤਾ ਬਜਟ ਭਾਰਤ ਨੂੰ ਵਿਸ਼ਵ ਦੀ ਸਭ ਤੋ ਵੱਡੀ ਤਾਕਤ ਬਣਾਉਣ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗਾ।…

Read more