ਸੂਬਾ ਸਰਕਾਰ ਵੱਲੋਂ ਪੰਜਾਬ ਦੀ ਨਾਗਰਿਕਤਾ ਵਾਲੇ ਕੈਡਿਟਾਂ ਨੂੰ ਆਮਦਨ ਅਧਾਰਤ ਵਜ਼ੀਫੇ ਦੀ ਸਹੂਲਤ ਆਨਲਾਈਨ ਬਿਨੈ-ਪੱਤਰ ਜਮ੍ਹਾਂ ਕਰਾਉਣ ਦੀ ਆਖਰੀ ਮਿਤੀ 13 ਜਨਵਰੀ 2025 ਚੰਡੀਗੜ੍ਹ, 1 ਜਨਵਰੀ, ਪੰਜਾਬੀ ਦੁਨੀਆ ਬਿਊਰੋ: ਸੈਨਿਕ ਸਕੂਲ ਵਿੱਚ ਦਾਖਲੇ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੈਨਿਕ ਸਕੂਲ ਕਪੂਰਥਲਾ ਨੇ ਆਲ ਇੰਡੀਆ ਸੈਨਿਕ ਸਕੂਲਜ਼ ਪ੍ਰਵੇਸ਼ ਪ੍ਰੀਖਿਆ (ਏ.ਆਈ.ਐੱਸ.ਐੱਸ.ਈ.ਈ.) ਰਾਹੀਂ ਅਕਾਦਮਿਕ…
10 ਗਜ਼ਟਿਡ ਅਧਿਕਾਰੀ ਅਤੇ 129 ਨਾਨ-ਗਜ਼ਟਿਡ ਅਧਿਕਾਰੀ ਕੀਤੇ ਗ੍ਰਿਫਤਾਰ ਪਿਛਲੇ ਸਾਲ ਰਿਸ਼ਵਤ ਲੈਂਦੇ 32 ਪੁਲਿਸ ਮੁਲਾਜ਼ਮ ਅਤੇ 24 ਮਾਲ ਪਟਵਾਰੀ ਗ੍ਰਿਫਤਾਰ ਕੀਤੇ ਚੰਡੀਗੜ੍ਹ, 1 ਜਨਵਰੀ, ਪੰਜਾਬੀ ਦੁਨੀਆ ਬਿਊਰੋ : ਸਮਾਜ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ, ਰਿਸ਼ਵਤਖੋਰਾਂ ਨੂੰ ਨੱਥ ਪਾਉਣ ਅਤੇ ਜਨਤਕ ਖੇਤਰ ਵਿੱਚੋਂ ਇਸ ਸਮਾਜਿਕ ਬੁਰਾਈ ਨੂੰ ਠੱਲ੍ਹ ਪਾਉਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ…
© 2025 Punjabidunia. All rights reserved. | Powered by WordPress | Theme by TheBootstrapThemes