ਚੰਡੀਗੜ੍ਹ, 2 ਜਨਵਰੀ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਸਰਕਾਰੀ ਰਿਹਾਇਸ਼ ਵਿਖੇ ਸਾਲ 2026 ਲਈ ਪੰਜਾਬ ਸਰਕਾਰ ਦੀ ਅਧਿਕਾਰਤ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ ਹੈ, ਜੋ ਸਰਕਾਰ ਦੇ ਰੋਜ਼ਾਨਾ ਦੇ ਕੰਮਕਾਜ ਬਾਰੇ ਜਾਣਕਾਰੀ ਦੇਣ ਲਈ ਇੱਕ ਅਹਿਮ ਸੰਸਥਾਗਤ ਪ੍ਰਕਾਸ਼ਨ ਹੈ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ…
ਇੱਕ ਕੈਡਿਟ ਕਰਤਵਯ ਪਥ ਵਿਖੇ ਗਣਤੰਤਰ ਦਿਵਸ ਪਰੇਡ ਵਿੱਚ ਕਰੇਗਾ ਮਾਰਚ ਮੋਹਾਲੀ, 2 ਜਨਵਰੀ, ਮਨਜੀਤ ਸਿੰਘ ਚਾਨਾ : ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀਜੀਸੀ) ਲਾਂਡਰਾਂ ਤੋਂ ਤਿੰਨ ਐਨਸੀਸੀ ਕੈਡਿਟਾਂ ਦੀ ਚੋਣ ਨਵੀਂ ਦਿੱਲੀ ਵਿੱਚ ਹੋਣ ਵਾਲੇ ਗਣਤੰਤਰ ਦਿਵਸ ਕੈਂਪ (ਆਰਡੀਸੀ) 2026 ਲਈ ਕੀਤੀ ਗਈ ਹੈ। ਇਹ ਚੋਣ ਨੈਸ਼ਨਲ ਕੈਡੇਟ ਕੋਰ ਦੁਆਰਾ ਕੀਤੀ ਗਈ ਹੈ ਜਿਸ ਵਿੱਚ…
© 2025 Punjabidunia. All rights reserved. | Powered by WordPress | Theme by TheBootstrapThemes