ਮੋਹਾਲੀ, 13 ਜਨਵਰੀ, ਪੰਜਾਬੀ ਦੁਨੀਆ ਬਿਊਰੋ : ਲੋਹੜੀ ਦੇ ਤਿਉਹਾਰ ਮੌਕੇ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਜ਼ਿਲ੍ਹਾ ਹਸਪਤਾਲ ਵਿਚ ਨਵਜਨਮੇ ਬੱਚਿਆਂ ਅਤੇ ਉਨ੍ਹਾਂ ਦੀਆਂ ਮਾਵਾਂ ਨੂੰ ਲੋਹੜੀ ਦੇ ਤੋਹਫ਼ੇ ਵੰਡੇ ਅਤੇ ਲੋਹੜੀ ਦੀਆਂ ਵਧਾਈਆਂ ਦਿਤੀਆਂ। ਇਸ ਮੌਕੇ ਗੱਲਬਾਤ ਕਰਦਿਆਂ ਡਾ. ਜੈਨ ਨੇ ਕਿਹਾ ਕਿ ਸਮਾਜਕ ਸਾਂਝ ਨੂੰ ਮਜ਼ਬੂਤ ਕਰਦਾ ਲੋਹੜੀ ਦਾ ਤਿਉਹਾਰ ਇਸ ਗੱਲੋਂ…
ਮੋਹਾਲੀ 13 ਜਨਵਰੀ, ਮਨਜੀਤ ਸਿੰਘ ਚਾਨਾ: ਸਮਾਜ ਸੇਵਾ ਵਿੱਚ ਮੋਹਰੀ ਸੰਸਥਾ ਭਗਤ ਪੂਰਨ ਸਿੰਘ ਵਾਤਾਵਰਨ ਸੰਭਾਲ ਸੋਸਾਇਟੀ ਵੱਲੋਂ ਅੱਜ ਫੇਜ਼-11 ਵਿਖੇ ਉਹਨਾਂ ਲੋੜਵੰਦ ਵਿਅਕਤੀਆਂ ਨੂੰ ਨਵੀਆਂ ਰਜਾਈਆਂ ਵੱਡੀਆਂ ਗਈਆਂ ਜਿਹੜੇ ਇਸ ਚੱਲ ਰਹੀ ਸੀਤ ਲਹਿਰ ਵਿੱਚ ਰਜਾਈਆਂ ਖਰੀਦਣ ਤੋਂ ਅਸਮਰੱਥ ਸਨ। ਸੁਸਾਇਟੀ ਦੇ ਧਿਆਨ ਵਿੱਚ ਆਇਆ ਸੀ ਕਿ ਕਈ ਵਿਅਕਤੀ ਇਸ ਸੀਤ ਲਹਿਰ ਵਿੱਚ ਹਲਕੇ…
© 2025 Punjabidunia. All rights reserved. | Powered by WordPress | Theme by TheBootstrapThemes