Breaking News
Smart Media Dashmesh Insurance Point

Month: January 2026

ਮੁੱਖ ਮੰਤਰੀ ਵੱਲੋਂ ਪੰਜਾਬ ਸਰਕਾਰ ਦੀ ਸਾਲ 2026 ਦੀ ਡਾਇਰੀ ਅਤੇ ਕੈਲੰਡਰ ਜਾਰੀ

ਚੰਡੀਗੜ੍ਹ, 2 ਜਨਵਰੀ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਸਰਕਾਰੀ ਰਿਹਾਇਸ਼ ਵਿਖੇ ਸਾਲ 2026 ਲਈ ਪੰਜਾਬ ਸਰਕਾਰ ਦੀ ਅਧਿਕਾਰਤ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ ਹੈ, ਜੋ ਸਰਕਾਰ ਦੇ ਰੋਜ਼ਾਨਾ ਦੇ ਕੰਮਕਾਜ ਬਾਰੇ ਜਾਣਕਾਰੀ ਦੇਣ ਲਈ ਇੱਕ ਅਹਿਮ ਸੰਸਥਾਗਤ ਪ੍ਰਕਾਸ਼ਨ ਹੈ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ…

Read more

CGC LANDRAN: ਤਿੰਨ ਐਨਸੀਸੀ ਕੈਡਿਟਾਂ ਦੀ ਆਰਡੀਸੀ-2026 ਲਈ ਹੋਈ ਚੋਣ

ਇੱਕ ਕੈਡਿਟ ਕਰਤਵਯ ਪਥ ਵਿਖੇ ਗਣਤੰਤਰ ਦਿਵਸ ਪਰੇਡ ਵਿੱਚ ਕਰੇਗਾ ਮਾਰਚ ਮੋਹਾਲੀ, 2 ਜਨਵਰੀ, ਮਨਜੀਤ ਸਿੰਘ ਚਾਨਾ :  ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀਜੀਸੀ) ਲਾਂਡਰਾਂ ਤੋਂ ਤਿੰਨ ਐਨਸੀਸੀ ਕੈਡਿਟਾਂ ਦੀ ਚੋਣ ਨਵੀਂ ਦਿੱਲੀ ਵਿੱਚ ਹੋਣ ਵਾਲੇ ਗਣਤੰਤਰ ਦਿਵਸ ਕੈਂਪ (ਆਰਡੀਸੀ) 2026 ਲਈ ਕੀਤੀ ਗਈ ਹੈ। ਇਹ ਚੋਣ ਨੈਸ਼ਨਲ ਕੈਡੇਟ ਕੋਰ ਦੁਆਰਾ ਕੀਤੀ ਗਈ ਹੈ ਜਿਸ ਵਿੱਚ…

Read more