Amrit vele da Hukamnama Sri Darbar Sahib Sri AmritsarAng 626, 10-02-26 ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ…
© 2025 Punjabidunia. All rights reserved. | Powered by WordPress | Theme by TheBootstrapThemes