Amrit Vele da Hukamnama Sri Darbar Sahib Amritsar, Ang 599, 10-03-2026 ਸੋਰਠਿ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥ ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥੧॥ ਮੇਰੇ ਠਾਕੁਰ ਹਮ ਬਾਰਿਕ ਸਰਣਿ…
© 2025 Punjabidunia. All rights reserved. | Powered by WordPress | Theme by TheBootstrapThemes