Breaking News
Smart Media Dashmesh Insurance Point

Month: April 2026

ਹਾਲੈਂਡ ਦੇ ਪ੍ਰਸਿੱਧ ਹਾਕੀ ਉਲੰਪੀਅਨ ਜਾਨ ਬੋਵਲੈਂਡਰ ਪੰਜਾਬ ਦੇ ਅਥਲੀਟਾਂ ਨੂੰ ਕਰਨਗੇ ਟਰੇਂਡ!

ਮੁੱਖ ਮੰਤਰੀ ਵਲੋਂ ਪੰਜਾਬ ਆਉਣ ਦਾ ਸੱਦਾ ਕੀਤਾ ਬੋਵਲੈਂਡਰ ਨੇ ਸਵੀਕਾਰ ਬੋਵਲੈਂਡਰ ਦਾ ਤਜਰਬਾ ਪੰਜਾਬ ਦੇ ਨੌਜਵਾਨ ਖਿਡਾਰੀਆਂ ਨੂੰ ਉਤਸ਼ਾਹਤ ਕਰੇਗਾ: ਮਾਨ ਚੰਡੀਗੜ੍ਹ, 21 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਾਲੈਂਡ ਦੇ ਮਸ਼ਹੂਰ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਵਿੱਚ ਹਾਕੀ ਨੂੰ ਹੋਰ…

Read more

ਵਿਜੀਲੈਂਸ ਬਿਊਰੋ ਵੱਲੋਂ 30,000 ਰੁ: ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 21 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਥਾਣਾ ਡਿਵੀਜ਼ਨ ਨੰਬਰ 4 ਲੁਧਿਆਣਾ ਵਿਖੇ ਐਸ.ਐਚ.ਓ. ਵਜੋਂ ਤਾਇਨਾਤ ਇੰਸਪੈਕਟਰ ਗੁਰਜੀਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਕਿਹਾ ਕਿ…

Read more