Breaking News
Smart Media Dashmesh Insurance Point

Month: April 2026

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

ਚੰਡੀਗੜ੍ਹ/ਮੋਹਾਲੀ, 28 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਸਰਕਾਰ ਅਤੇ ਮਿਲਕਫੈੱਡ ਪੰਜਾਬ ਵੱਲੋਂ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਮਿਲਕਫੈੱਡ ਪੰਜਾਬ (ਬ੍ਰਾਂਡ ਵੇਰਕਾ) ਨਾਲ ਜੁੜੇ ਕਿਸਾਨਾਂ ਲਈ ਦੁੱਧ ਦੀ ਖਰੀਦ ਕੀਮਤ ਵਿੱਚ 01.05.2026 ਤੋਂ ਵਾਧਾ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਨਾਲ ਦੁੱਧ ਦੀ ਖਰੀਦ ਕੀਮਤ ਵਿੱਚ 20 ਰੁਪਏ ਪ੍ਰਤੀ…

Read more

‘ਆਪ’ ਅਤੇ ‘ਕਾਂਗਰਸ’ ਸਰਕਾਰ ਦੀਆਂ ਗਲਤੀਆਂ ਦਾ ਖਮਿਆਜ਼ਾ ਭੁਗਤ ਰਹੇ ਨੇ ਮੋਹਾਲੀ ਦੇ ਲੋਕ: ਉੱਭਾ

ਕਿਹਾ, ਜ਼ਿਲ੍ਹੇ ਦੇ ਲੋਕ, ਧਰਤੀ ਹੇਠਲਾ ਸਾਫ ਪੀਣ ਯੋਗ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਚੰਡੀਗੜ੍ਹ, 28 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਮੋਹਾਲੀ ਦੇ ਵਾਰਡ ਨੰਬਰ 41 ਅਧੀਨ ਆਉਂਦੇ ਪਿੰਡ ਨਾਨੂੰ ਮਾਜਰਾ, ਸੰਭਾਲਕੀ, ਪ੍ਰੀਤ ਸਿਟੀ ਸੈਕਟਰ 86 ਦੇ ਨਿਵਾਸੀਆਂ ਦੀਆਂ ਲੰਬੇ ਸਮੇਂ…

Read more