Breaking News
Smart Media Dashmesh Insurance Point

Day: 15 May 2026

ਕਿਸਾਨ ਆਗੂ ਰਾਜਿੰਦਰ ਬਡਹੇੜੀ ਵਲੋਂ ਪੈਟਰੋਲ- ਡੀਜ਼ਲ ਦੀਆਂ ਕੀਮਤਾਂ ‘ਚ ਵਾਧੇ ਦੀ ਸਖਤ ਨਿਖੇਧੀ

ਚੰਡੀਗੜ੍ਹ, 15 ਮਈ, ਪੰਜਾਬੀ ਦੁਨੀਆ ਬਿਊਰੋ : ਆਲ ਇੰਡੀਆ ਜੱਟ ਮਹਾਂ ਸਭਾ ਚੰਡੀਗੜ੍ਹ ਕੇਂਦਰੀ ਸ਼ਾਸ਼ਤ ਪ੍ਰਦੇਸ਼ ਦੇ ਪ੍ਰਧਾਨ, ਸਾਬਕਾ ਡਾਇਰੈਕਟਰ ਪੰਜਾਬ ਮੰਡੀ ਬੋਰਡ ਅਤੇ ਪ੍ਰਮੁੱਖ ਕਿਸਾਨ ਆਗੂ ਰਾਜਿੰਦਰ ਸਿੰਘ ਬਡਹੇੜੀ ਨੇ ਇਕ ਜਾਰੀ ਕੀਤੇ ਗਏ ਬਿਆਨ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਦੇ ਫੈਸਲੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇੱਥੇ…

Read more

ਮਹਿੰਗਾਈ ਦੀ ਮਾਰ: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ

ਪੰਜਾਬ ‘ਚ ਪੈਟਰੋਲ 101.19 ਰੁ: ਅਤੇ ਡੀਜ਼ਲ ਦੀ ਕੀਮਤ 90.97 ਰੁ: ਪ੍ਰਤੀ ਲੀਟਰ ਹੋਈ ਚੰਡੀਗੜ੍ਹ/ਨਵੀਂ ਦਿੱਲੀ, 15 ਮਈ, ਪੰਜਾਬੀ ਦੁਨੀਆ ਬਿਊਰੋ: ਖਾੜੀ ਦੇਸ਼ਾਂ ‘ਚ ਜੰਗ ਅਤੇ ਹੋਰਮੁਜ਼ ਲਾਂਘਾ ਬੰਦ ਹੋਣ ਕਾਰਨ ਪੈਦਾ ਹੋਈ ਸਥਿਤੀ ਦਾ ਅਸਰ, ਭਾਰਤ ਵਿੱਚ ਵੀ ਦੇਖਣ ਨੂੰ ਮਿਲਿਆ ਹੈ। ਜਿਵੇਂ ਕਿ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿੱਚ ਵਾਧੇ ਦੀਆਂ ਕਿਆਸਰਾਈਆਂ ਲੱਗ ਰਹੀਆਂ…

Read more