Breaking News
Smart Media Dashmesh Mohali Walk Smart Media Insurance Point Hardev Singh Ubha

Day: 16 May 2026

ਬਲਬੀਰ ਸਿੱਧੂ ਦੀ ਅਗਵਾਈ ‘ਚ 50 ਵਾਰਡਾਂ ਤੋਂ ਕਾਂਗਰਸੀ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖ਼ਲ

ਕਾਂਗਰਸ ਪਾਰਟੀ ਡੱਟ ਕੇ ਚੋਣਾਂ ਲੜੇਗੀ ਤੇ ਜਿੱਤੇਗੀ: ਸਿੱਧੂ ਮੋਹਾਲੀ, 16 ਮਈ, ਪੰਜਾਬੀ ਦੁਨੀਆ ਬਿਊਰੋ: ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗਮਾਡਾ ਭਵਨ, ਮੋਹਾਲੀ ਵਿਖੇ ਨਗਰ ਨਿਗਮ ਚੋਣਾਂ ਲਈ ਮੋਹਾਲੀ ਦੇ 50 ਵਾਰਡਾਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਵੱਲੋਂ ਸਫ਼ਲਤਾਪੂਰਵਕ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ। ਇਸ ਮੌਕੇ…

Read more

IAS ਅਧਿਕਾਰੀ ਅਭਿਜੀਤ ਕਪਲਿਸ਼ ਨੂੰ ਮੋਹਾਲੀ ਦੀਆਂ ਸਥਾਨਕ ਸਰਕਾਰ ਚੋਣਾਂ ਲਈ ਚੋਣ ਅਬਜ਼ਰਵਰ ਕੀਤਾ ਨਿਯੁਕਤ

ਮੋਹਾਲੀ, 16 ਮਈ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਸਾਲ 2015 ਬੈਚ ਦੇ ਆਈ ਏ ਐਸ ਅਧਿਕਾਰੀ ਅਤੇ ਮੌਜੂਦਾ ਸਮੇਂ ਡਾਇਰੈਕਟਰ ਮਾਈਨਿੰਗ ਐਂਡ ਜਿਓਲੋਜੀ, ਪੰਜਾਬ ਵਜੋਂ ਸੇਵਾਵਾਂ ਨਿਭਾ ਰਹੇ ਸ੍ਰੀ ਅਭਿਜੀਤ ਕਪਲਿਸ਼ ਨੂੰ ਐਸ.ਏ.ਐਸ. ਨਗਰ ਜ਼ਿਲ੍ਹੇ ਵਿੱਚ ਹੋਣ ਵਾਲੀਆਂ ਸਥਾਨਕ ਸਰਕਾਰ ਚੋਣਾਂ ਲਈ ਚੋਣ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਏਡੀਸੀ…

Read more