Amrit vele da Hukamanama Sri Darbar Sahib Sri Amrisar, Ang-828, 03-06-2026 ਬਿਲਾਵਲੁ ਮਹਲਾ ੫ ॥ ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥ ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮ੍ਹ੍ਹ ਪਿਤਾ ਕਿਰਪਾਲ ॥੧॥ ਰਹਾਉ ॥ ਮੋਹਿ ਨਿਰਗੁਣ ਗੁਣੁ ਨਾਹੀ ਕੋਈ ਪਹੁਚਿ ਨ ਸਾਕਉ ਤੁਮ੍ਹ੍ਹਰੀ ਘਾਲ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨਹੁ ਜੀਉ ਪਿੰਡੁ ਸਭੁ ਤੁਮਰੋ ਮਾਲ ॥੧॥…
© 2025 Punjabidunia. All rights reserved. | Powered by WordPress | Theme by TheBootstrapThemes