Amrit Vele Da Hukamnama Sri Darbar Sahib, Amritsar, Date 12-07-2026 Ang 686 ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥…
© 2025 Punjabidunia. All rights reserved. | Powered by WordPress | Theme by TheBootstrapThemes