ਮੋਹਾਲੀ, 11 ਜੁਲਾਈ, ਮਨਜੀਤ ਸਿੰਘ ਚਾਨਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਮੋਹਾਲੀ ਤੋਂ ਤਿੰਨ ਬੱਸਾਂ ਨੂੰ ਵਿਧਾਇਕ ਕੁਲਵੰਤ ਸਿੰਘ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ…
ਮੋਹਾਲੀ, 11 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਅੱਜ ਵੇਵ ਅਸਟੇਟ ਵਿਖੇ ਸਨਾਤਨ ਧਰਮ ਸਭਾ ਵੱਲੋਂ ਮੰਦਰ ਨਿਰਮਾਣ ਲਈ ਭੂਮੀ ਪੂਜਨ ਦਾ ਪਵਿੱਤਰ ਸਮਾਗਮ ਸ਼ਰਧਾ ਅਤੇ ਧਾਰਮਿਕ ਰਸਮਾਂ ਨਾਲ ਸੰਪੰਨ ਹੋਇਆ। ਇਸ ਮੌਕੇ ‘ਤੇ ਭਾਜਪਾ ਪੰਜਾਬ ਦੇ ਸਟੇਟ ਪ੍ਰੈਸ ਸਕੱਤਰ ਹਰਦੇਵ ਸਿੰਘ ਉੱਭਾ ਅਤੇ ਵਾਰਡ ਨੰਬਰ 41 ਦੀ ਕੌਂਸਲਰ (ਐਮ.ਸੀ.) ਗੁਰਪ੍ਰੀਤ ਕੌਰ ਉੱਭਾ ਨੇ ਸ਼ਮੂਲੀਅਤ ਕਰਦਿਆਂ…
© 2025 Punjabidunia. All rights reserved. | Powered by WordPress | Theme by TheBootstrapThemes