Breaking News
Smart Media Dashmesh Insurance Point

Month: July 2026

ਵਿਜੀਲੈਂਸ ਬਿਊਰੋ ਵੱਲੋਂ 50,000 ਰੁ: ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 16 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਹਿਕਾਰੀ ਸਭਾ ਤਪਾ, ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਇੰਸਪੈਕਟਰ ਹਰਸ਼ ਬਾਂਸਲ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸਹਿਕਾਰੀ ਸਭਾ ਤਪਾ…

Read more

ਬੇਅਦਬੀ ਮਾਮਲਾ: SIT ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਨੋਟਿਸ ਜਾਰੀ

ਚੰਡੀਗੜ੍ਹ, 16 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਵਿਸ਼ੇਸ਼ ਜਾਂਚ ਟੀਮ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਸੋਮਵਾਰ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ SIT ਵੱਲੋਂ ਸੁਖਬੀਰ ਬਾਦਲ ਤੋਂ…

Read more