Breaking News
Smart Media Dashmesh Mohali Walk Smart Media Insurance Point Hardev Singh Ubha

Day: 1 August 2026

ਚੰਡੀਗੜ੍ਹ ਕ੍ਰਿਕਟ ਟੀਮ ਦੇ ਮੁੱਖ ਕੋਚ ’ਤੇ ਹਮਲਾ! ਪੁਲਿਸ ਜਾਂਚ ‘ਚ ਜੁਟੀ

ਚੰਡੀਗੜ੍ਹ, 1 ਅਗਸਤ, ਪੰਜਾਬੀ ਦੁਨੀਆ ਬਿਊਰੋ: ਚੰਡੀਗੜ੍ਹ ਯੂਟੀ ਕ੍ਰਿਕਟ ਐਸੋਸੀਏਸ਼ਨ (UTCA) ਦੀ ਪੁਰਸ਼ ਟੀਮ ਦੇ ਮੁੱਖ ਕੋਚ ਰਾਜੀਵ ਨਈਅਰ ’ਤੇ ਮੋਹਾਲੀ ਦੇ ਸੈਕਟਰ-97 ਨੇੜੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸਬੰਧੀ ਨਈਅਰ ਦੀ ਸ਼ਿਕਾਇਤ ’ਤੇ ਸੋਹਾਣਾ ਥਾਣਾ ਪੁਲਿਸ ਨੇ ਪੰਜ ਅਣਪਛਾਤੇ ਵਿਅਕਤੀਸ਼ਆਂ ਖ਼ਿਲਾਫ਼ ਦੰਗਾ ਕਰਨ ਸਮੇਤ ਸਬੰਧਤ ਧਾਰਾਵਾਂ…

Read more

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਮੂਰਤੀ ਨੂੰ ਲੈ ਕੇ ਛਿੜਿਆ ਨਵਾਂ ਵਿਵਾਦ

ਕਟਘੋਰਾ (ਛੱਤੀਸਗੜ੍ਹ), 1 ਅਗਸਤ, ਪੰਜਾਬੀ ਦੁਨੀਆ ਬਿਊਰੋ: ਛੱਤੀਸਗੜ੍ਹ ਦੇ ਕੋਰਬਾ ਜ਼ਿਲ੍ਹੇ ਦੇ ਕਟਘੋਰਾ ਸਥਿਤ ਅਟਲ ਪਰਿਸਰ ਵਿੱਚ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਜੀ ਦੀ ਮੂਰਤੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਸੋਸ਼ਲ ਮੀਡੀਆ ‘ਤੇ ਇਹ ਦਾਅਵਾ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਕਿ ਕਰੀਬ 14 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ…

Read more