Breaking News
Smart Media Dashmesh Insurance Point

Day: 21 August 2026

ਪਟਿਆਲਾ ਦੇ ਅਧਿਆਪਕ ਨੇ ਕੌਮੀ ਅਧਿਆਪਕ ਪੁਰਸਕਾਰ ਜਿੱਤ ਕੇ ਪੰਜਾਬ ਦਾ ਨਾਂਅ ਕੀਤਾ ਰੌਸ਼ਨ

ਚੰਡੀਗੜ੍ਹ, 21 ਅਗਸਤ, ਪੰਜਾਬੀ ਦੁਨੀਆ ਬਿਊਰੋ : ਸਰਕਾਰੀ ਵਿਕਟੋਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਦੇ ਅਧਿਆਪਕ ਸ੍ਰੀ ਦਿਨੇਸ਼ ਕੁਮਾਰ ਨੇ ਸਿੱਖਿਆ ਖੇਤਰ ਵਿੱਚ ਮਿਸਾਲੀ ਯੋਗਦਾਨ ਲਈ ਵੱਕਾਰੀ ਕੌਮੀ ਅਧਿਆਪਕ ਪੁਰਸਕਾਰ, 2026 ਜਿੱਤ ਕੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ। ਜ਼ਿਕਰਯੋਗ ਹੈ ਕਿ ਇਹ ਪੁਰਸਕਾਰ, ਜੋ ਕਿ ਦੇਸ਼ ਭਰ ਵਿੱਚ ਅਧਿਆਪਕਾਂ ਲਈ ਸਰਵਉੱਚ ਸਨਮਾਨਾਂ ਵਿੱਚੋਂ ਇੱਕ…

Read more

ਸੀਨੀਅਰ ਪੱਤਰਕਾਰ ਧਰਮਪਾਲ ਉਪਾਸ਼ਕ ਦਾ ਦੇਹਾਂਤ

ਮੋਹਾਲੀ, 21 ਅਗਸਤ, ਪੰਜਾਬੀ ਦੁਨੀਆ ਬਿਊਰੋ : ਮੋਹਾਲੀ ਵਿੱਚ ਲੰਬੇ ਸਮੇਂ ਤੋਂ ਪੱਤਰਕਾਰੀ ਦੇ ਖੇਤਰ ਵਿੱਚ ਸਰਗਰਮ ਸੀਨੀਅਰ ਪੱਤਰਕਾਰ ਅਤੇ ਮੋਹਾਲੀ ਪ੍ਰੈੱਸ ਕਲੱਬ ਦੇ ਮੈਂਬਰ ਧਰਮਪਾਲ ਉਪਾਸ਼ਕ ਦਾ ਅੱਜ ਸ਼ਾਮ ਪੀਜੀਆਈ ਵਿੱਚ ਦੇਹਾਂਤ ਹੋ ਗਿਆ। ਉਹ ਪਿਛਲੇ ਕਾਫ਼ੀ ਸਮੇਂ ਤੋਂ ਬਿਮਾਰ ਸਨ ਅਤੇ ਕੁਝ ਦਿਨਾਂ ਤੋਂ ਪੀਜੀਆਈ ਵਿੱਚ ਜ਼ੇਰੇ ਇਲਾਜ ਸਨ। ਉਨ੍ਹਾਂ ਨੇ ਸ਼ਾਮ ਕਰੀਬ…

Read more