ਸਪਿਨਰ ਮਾਨਵ ਸੁਥਾਰ ਨੇ ਝਟਕਾਈਆਂ 10 ਵਿਕਟਾਂ; ਦੇਵਦੱਤ ਪੱਦੀਕਲ ਨੂੰ ਮੈਨ ਆਫ ਦੀ ਮੈਚ ਚੁਣਿਆ ਚੰਡੀਗੜ੍ਹ, 19 ਅਗਸਤ, ਪੰਜਾਬੀ ਦੁਨੀਆ ਬਿਊਰੋ : ਸ੍ਰੀਲੰਕਾ ਦੇ ਗਾਲੇ ਕ੍ਰਿਕਟ ਸਟੇਡੀਅਮ ਵਿਖੇ ਖੇਡੇ ਗਏ ਪਹਿਲੇ ਟੈਸਟ ਮੈਚ ਵਿਚ ਭਾਰਤ ਨੇ 165 ਦੌੜਾਂ ਨਾਲ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਇਸ ਜਿੱਤ ਦੇ ਸੂਤਰਧਾਰ 10 ਵਿਕਟਾਂ ਹਾਸਲ ਕਰਨ ਵਾਲੇ ਸਪਿਨਰ ਮਾਨਵ…
18.27 ਲੱਖ ਅਰਜ਼ੀਆਂ ’ਚ ਸਿਰਫ਼ 6,544 ਮਾਮਲੇ ਬਕਾਇਆ; ਆਰਸੀ ਸੇਵਾਵਾਂ ਦੀ ਬਕਾਇਆ ਦਰ 0.24 ਫੀਸਦੀ: ਹਰਪਾਲ ਸਿੰਘ ਚੀਮਾ ਚੰਡੀਗੜ੍ਹ, 19 ਅਗਸਤ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਦੇ ਟਰਾਂਸਪੋਰਟ ਵਿਭਾਗ ਨੇ ਡਰਾਈਵਿੰਗ ਲਾਇਸੰਸ (ਡੀਐੱਲ.) ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰਸੀ.) ਨਾਲ ਸਬੰਧਤ ਸੇਵਾਵਾਂ ਵਿੱਚ 99 ਫੀਸਦੀ ਤੋਂ ਵੱਧ ਅਰਜ਼ੀਆਂ ਦਾ ਨਿਰਧਾਰਤ ਸਮਾਂ-ਸੀਮਾ ਅੰਦਰ ਨਿਪਟਾਰਾ ਯਕੀਨੀ ਬਣਾਇਆ ਹੈ। ਟਰਾਂਸਪੋਰਟ…
© 2025 Punjabidunia. All rights reserved. | Powered by WordPress | Theme by TheBootstrapThemes