Breaking News
Smart Media Insurance Point

Day: 24 September 2026

ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ‘ਚ 450 ASIs ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਕਿਹਾ, ਪੜ੍ਹੇ-ਲਿਖੇ ਨੌਜਵਾਨਾਂ ਨੂੰ ਪਾਰਦਰਸ਼ੀ ਅਤੇ ਮੈਰਿਟ ਆਧਾਰਿਤ ਚੋਣ ਰਾਹੀਂ ਪੁਲਿਸ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲੇਗਾ ਚੰਡੀਗੜ੍ਹ, 24 ਸਤੰਬਰ, ਪੰਜਾਬੀ ਦੁਨੀਆ ਬਿਊਰੋ : ਆਪਣੀ ਸਰਕਾਰ ਦੀ ‘ਮਿਸ਼ਨ ਰੋਜ਼ਗਾਰ’ ਮੁਹਿੰਮ ਅਤੇ ਪੰਜਾਬ ਪੁਲਿਸ ਨੂੰ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗ੍ਰਹਿ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਨ ਲਈ…

Read more

ਐਡਵੋਕੇਟ ਸਿਮਰਨਜੀਤ ਸਿੰਘ ਢਿੱਲੋਂ ਮੁੜ ਪੰਜਾਬ ਯੂਨੀਵਰਸਿਟੀ ਸੈਨੇਟ ਲਈ ਚੁਣੇ ਗਏ

ਚੰਡੀਗੜ੍ਹ, 24 ਸਤੰਬਰ, ਪੰਜਾਬੀ ਦੁਨੀਆ ਬਿਊਰੋ : ਐਡਵੋਕੇਟ ਸਿਮਰਨਜੀਤ ਸਿੰਘ ਢਿੱਲੋਂ ਪੰਜਾਬ ਯੂਨੀਵਰਸਿਟੀ ਦੀ ਰਜਿਸਟਰਡ ਗ੍ਰੈਜੂਏਟਸ ਕੰਸਟੀਚਿਊਐਂਸੀ ਤੋਂ ਮੁੜ ਸੈਨੇਟ ਮੈਂਬਰ ਚੁਣੇ ਗਏ ਹਨ। ਉਨ੍ਹਾਂ ਨੂੰ ਪਹਿਲੀ ਪਸੰਦ ਦੀਆਂ 3,267 ਵੋਟਾਂ ਮਿਲੀਆਂ ਅਤੇ ਉਹ ਉਮੀਦਵਾਰਾਂ ਵਿੱਚ ਦੂਜੇ ਸਥਾਨ ’ਤੇ ਰਹੇ। ਢਿੱਲੋਂ ਦੀ ਇਹ ਮੁੜ ਚੋਣ ਪੰਜਾਬ ਯੂਨੀਵਰਸਿਟੀ ਦੇ ਗ੍ਰੈਜੂਏਟ ਵੋਟਰਾਂ ਵੱਲੋਂ ਉਨ੍ਹਾਂ ਨੂੰ ਦਿੱਤੇ ਸਮਰਥਨ…

Read more