Amrit Vele Da Hukamnama Sri Darbar Sahib, Amritsar, Date 29-09-2026 Ang 664 ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ…
© 2025 Punjabidunia. All rights reserved. | Powered by WordPress | Theme by TheBootstrapThemes