Breaking News
Smart Media Insurance Point

Day: 2 October 2026

ਪਰਗਟ ਸਿੰਘ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਿਯੁਕਤ

ਚੰਡੀਗੜ੍ਹ, 2 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਵੱਲੋਂ ਜਾਰੀ ਪ੍ਰੈੱਸ ਰਿਲੀਜ਼ ਮੁਤਾਬਕ ਇਹ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ। ਇਸ ਦੇ ਨਾਲ ਹੀ ਮੌਜੂਦਾ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਥਾਂ…

Read more

ਏਸ਼ੀਆਈ ਖੇਡਾਂ : ਭਾਰਤੀ ਮਹਿਲਾ ਹਾਕੀ ਟੀਮ ਨੇ ਚੀਨ ਨੂੰ 1-0 ਨਾਲ ਹਰਾ ਕੇ ਜਿੱਤਿਆ ਸੋਨੇ ਦਾ ਤਮਗਾ, 44 ਸਾਲ ਬਾਅਦ ਰਚਿਆ ਇਤਿਹਾਸ

ਲਾਸ ਏਂਜਲਸ 2028 ਓਲੰਪਿਕ ਖੇਡਾਂ ਲਈ ਥਾਂ ਕੀਤੀ ਪੱਕੀ ਚੰਡੀਗੜ੍ਹ, 2 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਭਾਰਤੀ ਮਹਿਲਾ ਹਾਕੀ ਟੀਮ ਨੇ ਨਾਗੋਆ ਵਿੱਚ ਹੋ ਰਹੀਆਂ ਏਸ਼ੀਆਈ ਖੇਡਾਂ 2026 ਵਿੱਚ ਇਤਿਹਾਸ ਰਚ ਦਿੱਤਾ ਹੈ। ਭਾਰਤ ਨੇ ਸ਼ੁੱਕਰਵਾਰ ਨੂੰ ਰੋਮਾਂਚਕ ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾ ਕੇ ਸੋਨ ਤਮਗਾ ਆਪਣੇ ਨਾਮ ਕਰ ਲਿਆ। ਇਸ ਜਿੱਤ ਨਾਲ…

Read more