Breaking News
Smart Media Dashmesh Insurance Point

Day: 19 October 2026

ਟਾਈਗਰ ਸ਼ਰਾਫ਼ ਦੀ ਗੱਡੀ ’ਤੇ ਫਾਇਰਿੰਗ: ਵਾਲ-ਵਾਲ ਬਚੇ, ਡਰਾਈਵਰ ਜ਼ਖ਼ਮੀ, ਪੁਲਿਸ ਜਾਂਚ ‘ਚ ਜੁਟੀ

ਮੁੰਬਈ, 19 ਅਕਤੂਬਰ, ਪੰਜਾਬੀ ਦੁਨੀਆ ਬਿਊਰੋ: ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ਼ ਦੀ ਗੱਡੀ ’ਤੇ ਮੁੰਬਈ ਦੇ ਜੁਹੂ ਇਲਾਕੇ ਵਿੱਚ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਉਨ੍ਹਾਂ ਦੀਆਂ ਪਹਿਲੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਤਸਵੀਰਾਂ ਵਿੱਚ ਉਨ੍ਹਾਂ ਦੀ ਸੱਜੀ ਬਾਂਹ ’ਤੇ ਪੱਟੀ ਅਤੇ ਮੋਢੇ ਤੇ ਛਾਤੀ ’ਤੇ ਡ੍ਰੈਸਿੰਗ ਦਿਖਾਈ ਦੇ ਰਹੀ ਹੈ। ਇਸ ਗੋਲੀਬਾਰੀ ਦੀ ਘਟਨਾ ਵਿਚ ਟਾਈਗਰ ਨੂੰ…

Read more

ਫਰਾਂਸ ’ਚ ਹਿੰਸਕ ਪ੍ਰਦਰਸ਼ਨ: ਸ਼ਹਿਰਾਂ ’ਚ ਭੰਨ-ਤੋੜ, ਲੁੱਟਮਾਰ ਅਤੇ ਪੁਲਿਸ ਨਾਲ ਝੜਪਾਂ; 2,400 ਤੋਂ ਵੱਧ ਗ੍ਰਿਫ਼ਤਾਰ

ਪੈਰਿਸ, 19 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਫਰਾਂਸ ਵਿੱਚ ਮਹਿੰਗਾਈ, ਜ਼ਰੂਰੀ ਵਸਤਾਂ ਦੀਆਂ ਵਧਦੀਆਂ ਕੀਮਤਾਂ ਅਤੇ ਸਕੂਲਾਂ ਦੀ ਮਾੜੀ ਹਾਲਤ ਨੂੰ ਲੈ ਕੇ ਸ਼ੁਰੂ ਹੋਏ ਦੇਸ਼ਵਿਆਪੀ ਪ੍ਰਦਰਸ਼ਨ ਹਿੰਸਕ ਹੋ ਗਏ ਹਨ। ਕਈ ਸ਼ਹਿਰਾਂ ਵਿੱਚ ਭੰਨ-ਤੋੜ, ਲੁੱਟਮਾਰ ਅਤੇ ਅੱਗਜ਼ਨੀ ਦੀਆਂ ਘਟਨਾਵਾਂ ਵਾਪਰੀਆਂ ਹਨ। ਰਾਸ਼ਟਰਪਤੀ ਇਮੈਨੁਅਲ ਮੈਕਰੋਂ ਨੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦਾ ਐਲਾਨ ਕੀਤਾ ਹੈ।…

Read more