ਨਵੀਂ ਦਿੱਲੀ, 21 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਸਟੇਟ ਬੈਂਕ ਆਫ਼ ਇੰਡੀਆ (ਐੱਸਬੀਆਈ) ਨੇ ਸਾਈਬਰ ਹਮਲੇ ਨਾਲ ਜੁੜੀ ਘਟਨਾ ਦੀ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਡਾਰਕ ਵੈੱਬ ’ਤੇ ਮੌਜੂਦ ਰਿਕਾਰਡਾਂ ਦੀ ਮੁੱਢਲੀ ਜਾਂਚ ਦੌਰਾਨ 3,897 ਗਾਹਕਾਂ ਦੀ ਨਿੱਜੀ ਜਾਣਕਾਰੀ ਵਾਲੇ ਰਿਕਾਰਡ ਮਿਲੇ ਹਨ। ਹਾਲਾਂਕਿ, ਡਾਟਾ ਦੀ ਪ੍ਰਮਾਣਿਕਤਾ ਅਤੇ ਲੀਕ ਦੇ ਪੂਰੇ ਘੇਰੇ ਦੀ ਜਾਂਚ ਅਜੇ…
Amrit Vele Da Hukamnama Sri Darbar Sahib, Amritsar, Date 22-10-2026 Ang 722 ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ…
© 2025 Punjabidunia. All rights reserved. | Powered by WordPress | Theme by TheBootstrapThemes