Breaking News
Smart Media Dashmesh Insurance Point

Month: October 2026

ਸੈਕਟਰ-87 ਮੋਹਾਲੀ ਦੇ ਕਿਸਾਨਾਂ ਨੂੰ 50 ਕਰੋੜ ਰੁ: ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ: ਹਰਦੇਵ ਸਿੰਘ ਉੱਭਾ

ਆਪਣੇ ਵਾਰਡ ਦੇ ਕਿਸਾਨਾਂ ਨਾਲ ਧੱਕਾ ਨਹੀਂ ਹੋਣ ਦੇਵਾਂਗੀ: ਕੌਂਸਲਰ ਗੁਰਪ੍ਰੀਤ ਕੌਰ ਉੱਭਾ ਮੋਹਾਲੀ, 23 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਭਾਜਪਾ ਪੰਜਾਬ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਅਤੇ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਨੇ ਸੈਕਟਰ-87 ਮੋਹਾਲੀ ਲਈ ਜ਼ਮੀਨ ਐਕੁਆਇਰ ਕਰਨ ਸਬੰਧੀ ਅਵਾਰਡ ਬਾਰੇ GMADA ਵੱਲੋਂ ਕਰਵਾਈ ਮੀਟਿੰਗ ਵਿੱਚ ਸ਼ਿਰਕਤ ਕੀਤੀ। ਮੀਟਿੰਗ ਤੋਂ ਬਾਅਦ ਉਨ੍ਹਾਂ ਨੇ…

Read more

ਜਾਪਾਨੀ ਹਾਕੀ ਟੀਮ ਦਾ ਮੋਹਾਲੀ ਪਹੁੰਚਣ ‘ਤੇ ਜੋਸ਼ੋ-ਖਰੋਸ਼ ਨਾਲ ਸ਼ਾਨਦਾਰ ਸਵਾਗਤ

ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ 18 ਮੈਂਬਰੀ ਟੀਮ ਪਹੁੰਚੀ ਪੰਜਾਬ, ਟੂਰਨਾਮੈਂਟ ਦੀ 27 ਅਕਤੂਬਰ ਤੋਂ ਸ਼ੁਰੂਆਤ ਮੋਹਾਲੀ, 23 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਹਿੱਸਾ ਲੈਣ ਲਈ ਜਾਪਾਨ ਦੀ 18 ਮੈਂਬਰੀ ਪੁਰਸ਼ ਹਾਕੀ ਟੀਮ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ, ਮੋਹਾਲੀ ਵਿਖੇ ਪਹੁੰਚੀ। ਖੇਡ ਵਿਭਾਗ ਦੇ ਅਧਿਕਾਰੀਆਂ ਵੱਲੋਂ ਟੀਮ ਦਾ ਭੰਗੜੇ ਦੀਆਂ ਧੁਨਾਂ,…

Read more