Amrit Vele Da Hukamnama Sri Darbar Sahib, Amritsar, Date 18-11-2026 Ang 609 ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥…
© 2025 Punjabidunia. All rights reserved. | Powered by WordPress | Theme by TheBootstrapThemes