22 ਸੂਬਿਆਂ ਦੇ ਵਿਸ਼ੇਸ਼ ਖਿਡਾਰੀ ਦਿਖਾਉਣਗੇ ਆਪਣੀ ਖੇਡ ਪ੍ਰਤਿਭਾ ‘ਤੇ ਹੁਨਰ ਚੰਡੀਗੜ੍ਹ, 18 ਨਵੰਬਰ, ਮਨਜੀਤ ਸਿੰਘ ਚਾਨਾ : ਚੰਡੀਗੜ੍ਹ ਵਿੱਚ 20 ਤੋਂ 24 ਨਵੰਬਰ ਤੱਕ ਕੌਮੀ ਫਲੋਰਬਾਲ ਚੈਂਪੀਅਨਸ਼ਿਪ-2026 ਕਰਵਾਈ ਜਾਵੇਗੀ। ਸਪੈਸ਼ਲ ਓਲੰਪਿਕਸ ਭਾਰਤ ਦੇ ਚੰਡੀਗੜ੍ਹ ਚੈਪਟਰ ਵੱਲੋਂ ਕਰਵਾਏ ਜਾ ਰਹੇ ਇਸ 5 ਰੋਜ਼ਾ ਮੁਕਾਬਲੇ ਵਿੱਚ ਦੇਸ਼ ਦੇ 22 ਸੂਬਿਆਂ ਤੋਂ ਵਿਸ਼ੇਸ਼ ਖਿਡਾਰੀ ਹਿੱਸਾ ਲੈਣਗੇ। ਇਹ…
ਵਿਦਿਆਰਥੀਆਂ ਨੂੰ ਆਨਲਾਈਨ ਧੋਖਾਧੜੀ, ਡੀਪਫੇਕ ਅਤੇ ਡਿਜੀਟਲ ਸੁਰੱਖਿਆ ਪ੍ਰਤੀ ਕੀਤਾ ਜਾਗਰੂਕ ਮੋਹਾਲੀ, 18 ਨਵੰਬਰ, ਪੰਜਾਬੀ ਦੁਨੀਆ ਬਿਊਰੋ : ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ (ਆਰਬੀਆਈਐਸ) ਵੱਲੋਂ ਰਿਆਤ ਬਾਹਰਾ ਯੂਨੀਵਰਸਿਟੀ ਦੇ ਸਹਿਯੋਗ ਨਾਲ ਸਾਈਬਰ ਸੁਰੱਖਿਆ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਦੀ ਸੁਰੱਖਿਅਤ ਤੇ ਜ਼ਿੰਮੇਵਾਰ ਵਰਤੋਂ ਸਬੰਧੀ ਜਾਗਰੂਕਤਾ ਵਰਕਸ਼ਾਪ ਕਰਵਾਈ ਗਈ। ਇਸ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਅਤੇ…
© 2025 Punjabidunia. All rights reserved. | Powered by WordPress | Theme by TheBootstrapThemes